2024 lok sabha elections
2024 lok sabha elections
ਕਿਸਾਨ ਦਾ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਜਾਰੀ, ਕੇਂਦਰੀ ਲੀਡਰ ਦਾ ਬਾਘਾ ਪੁਰਾਣਾ ‘ਚ ਕੀਤਾ ਵਿਰੋਧ
- by Manpreet Singh
- May 29, 2024
- 0 Comments
ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਭਾਜਪਾ ਨੇ ਪੰਜਾਬ ਵਿੱਚ ਪੂਰਾ ਜ਼ੋਰ ਲਗਾਇਆ ਹੋਇਆ ਹੈ। ਭਾਜਪਾ (BJP) ਵੱਲੋਂ ਪਾਰਟੀ ਦੇ ਕੇਂਦਰੀ ਲੀਡਰਾਂ ਨੂੰ ਲਿਆ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪਰ ਕਿਸਾਨਾਂ ਵੱਲੋਂ ਲਗਾਤਾਰ ਭਾਜਪਾ ਲੀਡਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਮੋਗਾ (Moga) ਦੇ ਕਸਬਾ ਬਾਘਾ ਪੁਰਾਣਾ
ਐਨ.ਕੇ.ਸ਼ਰਮਾ ਨੂੰ ਲੱਗਾ ਝਟਕਾ, ਮਾਮਲਾ ਹੋਇਆ ਦਰਜ
- by Manpreet Singh
- May 29, 2024
- 0 Comments
ਲੋਕ ਸਭਾ ਚੋਣਾਂ ਦੌਰਾਨ ਪਟਿਆਲਾ (Patiala) ਤੋਂ ਸ਼੍ਰੋਮਣੀ ਅਕਾਲੀ ਦਲ (Shrimani Akali dal) ਦੇ ਉਮੀਦਵਾਰ ਐਨ.ਕੇ.ਸ਼ਰਮਾ (NK Sharma) ਨੂੰ ਝਟਕਾ ਲੱਗਾ ਹੈ। ਸ਼ਰਮਾ ਉੱਤੇ ਚੋਣ ਨਿਯਮਾਂ ਦੀ ਉਲੰਘਣਾ ਕਰਨ ਤੇ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਅਨਾਜ ਮੰਡੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ
‘ਵੋਟਰਾਂ ਦਾ ਬੈਂਡ ਨਾਲ ਸੁਆਗਤ ਹੋਵੇਗਾ’! ‘ਫੁੱਟਬਾਲ ਤੇ ਟੀ-ਸ਼ਰਟਾਂ ਦਿੱਤੀਆਂ ਜਾਣਗੀਆਂ’!
- by Manpreet Singh
- May 29, 2024
- 0 Comments
ਬਿਉਰੋ ਰਿਪੋਰਟ – ਪੰਜਾਬ ਵਿੱਚ ਵੋਟ ਫੀਸਦ 70 ਫੀਸਦੀ ਕਰਨ ਦੇ ਲਈ ਬਾਘਾਪੁਰਾਣਾ ਵਿੱਚ ਸਹਾਇਕ ਰਿਟਰਨਿੰਗ ਅਫ਼ਸਰ ਹਰਕੰਵਲਜੀਤ ਸਿੰਘ ਨੇ ਐਲਾਨ ਕੀਤਾ ਹੈ ਕਿ ਸਵੇਰੇ ਪਹਿਲਾਂ ਪੁੱਜਣ ਵਾਲੇ ਵੋਟਰਾਂ ਦਾ ਸਕੂਲ ਬੈਂਡ ਵੱਲੋਂ ਸਵਾਗਤ ਕੀਤਾ ਜਾਵੇਗਾ। ਇਸ ਬੂਥ ‘ਤੇ ਫਲਦਾਰ ਬੂਟੇ ਵੰਡੇ ਜਾਣਗੇ। ਇਸ ਦੇ ਨਾਲ ਪਹਿਲੇ ਸੱਤ ਨੌਜਵਾਨ ਵੋਟਰਾਂ ਨੂੰ ਪ੍ਰਸੰਸਾ ਪੱਤਰ, ਫੁੱਟਬਾਲ ਅਤੇ