2024 lok sabha elections

2024 lok sabha elections

Lok Sabha Election 2024 Punjab

ਬਸਪਾ ਨੇ ਭਖਾਈ ਚੋਣ ਮੁਹਿੰਮ, ਮਾਇਆਵਤੀ ਨੇ ਪੰਜਾਬ ‘ਚ ਕੀਤੀ ਰੈਲੀ

ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀਆਂ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜ਼ੋਰਾਂ ਸ਼ੋਰਾਂ ਨਾਲ ਕੀਤਾ ਜਾ ਰਿਹਾ ਹੈ। ਬਸਪਾ ਨੇ ਪੰਜਾਬ ਵਿੱਚ ਆਪਣੀ ਚੋਣ ਮੁਹਿੰਮ ਭਖਾ ਦਿੱਤੀ ਹੈ। ਬਸਪਾ ਸੁਪਰੀਮੋ ਮਾਇਆਵਤੀ ਵੱਲੋਂ ਨਵਾਂਸਹਿਰ ਵਿੱਚ ਰੈਲੀ ਕੀਤੀ ਜਾ ਰਹੀ ਹੈ। ਮਾਇਆਵਤੀ ਅਨੰਦਪੁਰ ਸਾਹਿਬ ਤੋਂ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਗੜੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ

Read More
Lok Sabha Election 2024 Punjab

ਮਜੀਠੀਆ ਦਾ CM ਮਾਨ ‘ਤੇ ਤੰਜ਼, ਕਿਹਾ ਪ੍ਰਚਾਰ ਦੌਰਾਨ CM ਕਰਦੇ ਨੇ ਆਪਣਾ ਨੌਟੰਕੀ ਦਾ ਸ਼ੌਕ ਪੂਰਾ

ਅਕਾਲੀ ਆਗੂ ਬਿਕਰਮ ਮਜੀਠੀਆ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਤੇਰੇ ਯਾਰ ਨੂੰ ਦੱਬਣ ਨੂੰ ਫਿਰਦੇ ਸੀ ਦਬਦਾ ਕਿਥੇ ਹੈ’ ਗੀਤ ‘ਤੇ ਕਮਾਨ-ਤੀਰ ਚਲਾਉਣ ਐਕਸ਼ਨ ‘ਤੇ ਤੰਜ਼ ਕੱਸਿਆ ਹੈ।  ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੋਣ ਪ੍ਰਚਾਰ ਦੌਰਾਨ ਕਮਾਨ-ਤੀਰ ਚਲਾਉਣ ਦਾ ਦ੍ਰਿਸ਼ ਅਕਸਰ ਦੇਖਣ ਨੂੰ ਮਿਲਦਾ

Read More
India Lok Sabha Election 2024 Punjab

ਪਟਿਆਲਾ ‘ਚ ਵਿਰੋਧੀ ਧਿਰ ‘ਤੇ ਵਰ੍ਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਿਆਲਾ ਦੇ ਪੋਲੋ ਗਰਾਊਂਡ ‘ਚ ਲੋਕ ਸਭਾ ਚੋਣਾਂ ਲਈ ਪੰਜਾਬ ਵਿੱਚ ਆਪਣੀ ਪਹਿਲੀ ਰੈਲੀ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਕਾਂਗਰਸ ਨੇ ਸੱਤਾ ਲਈ ਦੇਸ਼ ਨੂੰ ਵੰਡਿਆ ਅਤੇ ਵੰਡ ਵੀ ਇਸ ਤਰ੍ਹਾਂ ਦੀ ਕੀਤੀ ਕਿ 70 ਸਾਲਾਂ ਤੋਂ ਦੂਰਬੀਨ ਰਾਹੀਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨੇ ਪੈਂਦੇ

Read More
Lok Sabha Election 2024 Punjab

ਸਵਾਲਾਂ ਦੇ ਜਵਾਬ ਦੇਣ ਤੋਂ ਭੱਜ ਰਹੇ ਨੇ PM ਮੋਦੀ : ਕਿਸਾਨ ਆਗੂ ਸਰਵਣ ਸਿੰਧ ਪੰਧੇਰ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗੁਰਦਾਸਪੁਰ ਫੇਰੀ ਨੂੰ ਲੈ ਕੇ ਵੱਡਾ ਐਲਾਨ ਦਿੱਤਾ ਹੈ। ਪੰਧੇਰ ਨੇ ਕਿਹਾ ਕਿ ਮੋਦੀ ਦੀ ਗੁਰਦਾਸਪੁਰ ਰੈਲੀ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਨੇ ਪਿੰਡ ਜਾਪੋਵਾਲ ਵਿਖੇ ਕਿਸਾਨਾਂ ਨੂੰ ਇਕੱਠੇ ਹੋਣ ਦੀ ਅਪੀਲ ਵੀ ਕੀਤੀ ਹੈ ਤਾਂ ਸ਼ਾਂਤਮਈ ਢੰਗ ਨਾਲ ਅੱਗੇ ਵਧਿਆ ਜਾ ਸਕੇ। ਪੰਧੇਰ

Read More
Lok Sabha Election 2024 Punjab

ਬਸਪਾ ਸੁਪਰੀਮੋ ਮਾਇਆਵਤੀ ਅੱਜ ਪੰਜਾਬ ਆਉਣਗੇ, ਨਵਾਂਸ਼ਹਿਰ ‘ਚ ਜਨ ਸਭਾ ਨੂੰ ਕਰਨਗੇ ਸੰਬੋਧਨ

ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ ਛੋਰਾਂ ਨਾਲ ਚੱਲ ਰਹੀਆਂ ਹਨ। ਇਸੇ ਦੌਰਾਨ ਅੱਜ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਸੁਪਰੀਮੋ ਮਾਇਆਵਤੀ ਅੱਜ ਪੰਜਾਬ ਆ ਰਹੀ ਹੈ। ਉਹ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ।

Read More