2024 lok sabha elections

2024 lok sabha elections

Lok Sabha Election 2024 Punjab

‘ਕਿੱਕਲੀ ਕਲੀਰ ਦੀ, ਬੁਰੀ ਹਾਲਤ ਸੁਖਬੀਰ ਸੀ’! ‘ਸੀਟ ਫਸ ਗਈ ਬਠਿੰਡੇ ਤੋਂ’!

ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Mann) ਨੇ ਬਠਿੰਡਾ ਵਿੱਚ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡਿਆ ਦੇ ਹੱਕ ਵਿੱਚ ਚੋਣ ਪ੍ਰਚਾਰ ਦੇ ਦੌਰਾਨ ਅਕਾਲੀ ਦਲ ਅਤੇ ਬਾਦਲ ਪਰਿਵਾਰ ‘ਤੇ ਕਿੱਕਲੀ ਸੁਣਾ ਕੇ ਜ਼ਬਰਦਸਤ ਤੰਜ ਕੱਸਿਆ। ਭਗਵੰਤ ਮਾਨ ਨੇ ਕਿਹਾ ਕਿ ਮੈਂ ਇਹ ਕਿੱਕਲੀ  ਅੱਜ ਸਵੇਰੇ ਹੀ ਬਾਦਲ ਪਰਿਵਾਰ ‘ਤੇ ਲਿਖੀ

Read More
Lok Sabha Election 2024 Punjab

ਫਾਜ਼ਿਲਕਾ ‘ਚ ਅਕਾਲੀ ਦਲ ਦੀ ਰੈਲੀ ‘ਚ ਹੰਗਾਮਾ, ਪਕੌੜੇ ਖਾਣ ‘ਤੇ ਵਿਅਕਤੀ ਦੀ ਕੁੱਟਮਾਰ

ਫਾਜ਼ਿਲਕਾ ‘ਚ ਅਕਾਲੀ ਦਲ ਦੀ ਰੈਲੀ ‘ਚ ਉਸ ਸਮੇਂ ਭਗਦੜ ਮਚ ਗਈ ਜਦੋਂ ਇਕ ਵਿਅਕਤੀ ਨੂੰ ਰੈਲੀ ‘ਚ ਪਕੌੜੇ ਖਾਣ ਦੇ ਦੋਸ਼ ‘ਚ ਲੋਕਾਂ ਨੇ ਫੜ ਲਿਆ ਮੌਕੇ ‘ਤੇ ਮੌਜੂਦ ਲੋਕਾਂ ਨੇ ਉਸ ਨੂੰ ਸ਼ੱਕੀ ਹੋਣ ਦਾ ਦੋਸ਼ ਲਾਇਆ। ਉਕਤ ਵਿਅਕਤੀ ਨੇ ਉਨ੍ਹਾਂ ਦਾ ਪਰਸ ਚੋਰੀ ਕਰ ਲਿਆ ਹੈ। ਦਰਅਸਲ ਅੱਜ ਫਾਜ਼ਿਲਕਾ ਦੀ ਘਾਸ ਮੰਡੀ

Read More
Lok Sabha Election 2024 Punjab

ਫਿਰੋਜ਼ਪੁਰ ‘ਚ ਭਾਜਪਾ ਨੂੰ ਲੱਗਾ ਵੱਡਾ ਝਟਕਾ, ਸਾਬਕਾ ਵਿਧਾਇਕ ਨੇ ਛੱਡੀ ਪਾਰਟੀ

ਲੋਕ ਸਭਾ ਚੋਣਾਂ ਨੂੰ ਲੈ ਕੇ ਦਲ ਬਦਲੀਆਂ ਦਾ ਦੌਰ ਜਾਰੀ ਹੈ। ਫਿਰੋਜ਼ਪੁਰ ‘ਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਫਿਰੋਜ਼ਪੁਰ ਨਾਲ ਸਬੰਧਤ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ।

Read More
Lok Sabha Election 2024 Punjab

ਲਾਲਜੀਤ ਭੁੱਲਰ ਨੇ ਫਿਰ ਦਿੱਤਾ ਵਿਵਾਦਤ ਬਿਆਨ, ਗਰਮਾਈ ਸਿਆਸਤ

ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਜਾਰੀ ਹੈ। ਪ੍ਰਚਾਰ ਦੌਰਾਨ ਕਈ ਲੀਡਰਾਂ ਵੱਲੋਂ ਵਿਵਾਦਤ ਬਿਆਨ ਦਿੱਤੇ ਜਾ ਰਹੇ ਹਨ। ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਵਿਵਾਦਤ ਬਿਆਨ ਦਿੱਤਾ ਹੈ, ਜਿਸ ਨਾਲ ਸਿਆਸਤ ਗਰਮਾ ਗਈ ਹੈ। ਚੋਣ ਪ੍ਰਚਾਰ ਵਿੱਚ ਲਾਲਜੀਤ ਭੁੱਲਰ ਇੰਨੇ ਗਵਾਚ

Read More
Lok Sabha Election 2024 Punjab

ਪੰਜਾਬ ਆਪ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਬੀਜੇਪੀ ‘ਚ ਸ਼ਾਮਲ

ਚੰਡੀਗੜ੍ਹ : ਸੂਬੇ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਦਲ ਬਦਲੂਆਂ ਦਾ ਪਾਰਟੀ ਬਦਲਣ ਦਾ ਦੌਰ ਲਗਾਤਾਰ ਜਾਰੀ ਹੈ। ਅੱਜ ਪੰਜਾਬ ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ।  ਆਮ ਆਦਮੀ ਪਾਰਟੀ ਦੇ ਜਗਬੀਰ ਬਰਾੜ ਹੁਣ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਜਗਬੀਰ ਬਰਾੜ ਜਲੰਧਰ ਛਾਉਣੀ ਦੇ ਸਾਬਕਾ ਵਿਧਾਇਕ ਰਹਿ ਚੁੱਕੇ ਸਨ। ਜਗਬੀਰ

Read More
India Lok Sabha Election 2024 Punjab

PM ਮੋਦੀ ਦੀ ਪੰਜਾਬ ‘ਚ ਰੈਲੀ ਨੂੰ ਲੈ ਕੇ ਸੁਰੱਖਿਆ ਸਖਤ, ਕੀਤੇ ਗਏ ਇਹ ਇੰਤਜ਼ਾਮ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਪੰਜਾਬ ਦੌਰੇ ‘ਤੇ ਆ ਰਹੇ ਹਨ। ਇੱਕ ਪਾਸੇ ਇਸ ਵਾਰ ਗੁਜਰਾਤ ਸਮੇਤ ਕਈ ਜ਼ਿਲ੍ਹਿਆਂ ਦੀ ਪੁਲਿਸ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦਾ ਵਿਰੋਧ ਕਰਨ ਲਈ ਕਿਸਾਨਾਂ ਨੇ ਯੋਜਨਾਵਾਂ ਤਿਆਰ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਦੂਜੇ ਪਾਸੇ

Read More