2024 lok sabha elections
2024 lok sabha elections
ਪੰਜਾਬ ਦੇ ਚੋਣ ਦੰਗਲ ‘ਚ ਦਿੱਗਜ ਆਗੂ ਉਤਰਨਗੇ ਮੈਦਾਨ ‘ਚ, ਪੀਐਮ ਮੋਦੀ ਤੋਂ ਲੈ ਕੇ ਰਾਹੁਲ ਗਾਂਧੀ ਕਰਨਗੇ ਰੈਲੀਆਂ
- by Gurpreet Singh
- May 21, 2024
- 0 Comments
ਹੁਣ ਪੰਜਾਬ ਚੋਣਾਂ ‘ਚ ਲੜ ਰਹੇ ਉਮੀਦਵਾਰਾਂ ਦੀ ਮੁਹਿੰਮ ਨੂੰ ਹੁਲਾਰਾ ਦੇਣ ਲਈ ਦਿੱਗਜ ਆਗੂ ਮੈਦਾਨ ‘ਚ ਨਿੱਤਰਨਗੇ। ਸਾਰੀਆਂ ਸਿਆਸੀ ਪਾਰਟੀਆਂ ਨੇ ਇਸ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਤਾਂ ਜੋ ਬਾਕੀ ਰਹਿੰਦੇ 10 ਦਿਨਾਂ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਕਾਂਗਰਸ ਨੇਤਾ ਰਾਹੁਲ
ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਦੇ ਹਮਾਇਤੀਆਂ ਨੇ ਵਿਖਾਇਆ ਸ਼ਕਤੀ ਪ੍ਰਦਰਸ਼ਨ! ਵੱਡੀ ਗਿਣਤੀ ‘ਚ ਲੋਕ ਇਕੱਠੇ ਹੋਏ!
- by Manpreet Singh
- May 20, 2024
- 0 Comments
ਬਿਉਰੋ ਰਿਪੋਰਟ – ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਘਰ ਵਾਲੇ ਅਤੇ ਹਮਾਇਤੀ ਪ੍ਰਚਾਰ ਵਿੱਚ ਪੂਰੀ ਵਾਹ ਲਾ ਰਹੇ ਹਨ। ਸੋਮਵਾਰ 20 ਮਈ ਨੂੰ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਦੇ ਦੌਰਾਨ ਇੱਕ ਵੱਡਾ ਰੋਡ ਸ਼ੋਅ ਕੱਢਿਆ ਗਿਆ, ਜਿਸ ਦੀ ਅਗਵਾਈ ਪਿਤਾ ਤਰਸੇਮ ਸਿੰਘ
ਜਲੰਧਰ ‘ਚ ‘ਆਪ’ ਨੂੰ ਲੱਗ ਸਕਦਾ ਝਟਕਾ, ਸਾਬਕਾ ਵਿਧਾਇਕ ਛੱਡ ਸਕਦਾ ਪਾਰਟੀ
- by Manpreet Singh
- May 20, 2024
- 0 Comments
ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 12 ਸਾਲਾਂ ਵਿੱਚ ਚੌਥੀ ਵਾਰ ਪਾਰਟੀ ਬਦਲਣ ਜਾ ਰਹੇ ਹਨ। ਚਰਚਾ ਹੈ ਕਿ ਹੁਣ ਉਹ ਬੀਜੇਪੀ ਵਿੱਚ ਸ਼ਾਮਲ ਹੋਣ ਜਾ ਰਹੇ ਹਨ। 2023 ਦੀ ਜਲੰਧਰ ਜਿਮਨੀ ਚੋਣ ਤੋਂ ਠੀਕ ਪਹਿਲਾਂ ਜਗਬੀਰ ਸਿੰਘ ਬਰਾੜ ਕਾਂਗਰਸ ਨੂੰ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਸਨ।
‘ਆਪ’ ਨੂੰ ਮਿਲਿਆ ਬਲ, ਲੁਧਿਆਣਾ ‘ਚ ਵੱਡੀ ਲੀਡਰ ਪਾਰਟੀ ‘ਚ ਹੋਈ ਸ਼ਾਮਲ
- by Manpreet Singh
- May 20, 2024
- 0 Comments
ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਦਲ ਬਦਲੀਆਂ ਦਾ ਦੌਰ ਜਾਰੀ ਹੈ। ਹਰ ਲੀਡਰ ਵੱਲੋਂ ਆਪਣੇ ਰਾਜਨੀਤਕ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਪਾਰਟੀਆਂ ਬਦਲੀਆਂ ਜਾ ਰਹੀਆਂ ਹਨ। ਲੁਧਿਆਣਾ ਤੋਂ ਅੱਜ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਲੁਧਿਆਣਾ ਤੋਂ ਕਾਂਗਰਸ ਦੇ ਜ਼ਿਲ੍ਹਾ ਕਾਂਗਰਸ ਮਹਿਲਾ ਪ੍ਰਧਾਨ ਮਨੀਸ਼ਾ ਕਪੂਰ ਨੇ ਮੁੱਖ ਮੰਤਰੀ ਭਗਵੰਤ ਮਾਨ