2024 lok sabha elections
2024 lok sabha elections
ਪੰਜਾਬ ‘ਚ ਉਮੀਦਵਾਰਾਂ ਨੇ ਤੋੜਿਆ 20 ਸਾਲ ਦਾ ਰਿਕਾਰਡ, 13 ਸੀਟਾਂ ‘ਤੇ 349 ਨੇ 598 ਨਾਮਜ਼ਦਗੀਆਂ ਭਰੀਆਂ
- by Gurpreet Singh
- May 17, 2024
- 0 Comments
ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਉਮੀਦਵਾਰਾਂ ਨੇ ਪਿਛਲੇ 20 ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਇਸ ਵਾਰ ਪੰਜਾਬ ਦੀਆਂ 13 ਸੀਟਾਂ ‘ਤੇ ਹੁਣ 349 ਉਮੀਦਵਾਰ ਚੋਣ ਲੜ ਰਹੇ ਹਨ। ਜਦੋਂ ਕਿ ਜੇਕਰ ਪਿਛਲੀਆਂ 2019 ਦੀਆਂ ਚੋਣਾਂ ਦੀ ਗੱਲ ਕਰੀਏ ਤਾਂ ਸਿਰਫ਼ 278 ਉਮੀਦਵਾਰ ਹੀ ਮੈਦਾਨ ਵਿੱਚ ਸਨ। ਅੱਜ ਨਾਮ ਵਾਪਸ ਲੈਣ ਦਾ ਆਖਰੀ
ਕੇਜਰੀਵਾਲ ਨੇ ਪ੍ਰਧਾਨ ਮੰਤਰੀ ਦਫ਼ਤਰ ‘ਤੇ ਲਗਾਏ ਗੰਭੀਰ ਅਰੋਪ, ਅੰਮ੍ਰਿਤਸਰ ‘ਚ ਕੀਤਾ ਚੋਣ ਪ੍ਰਚਾਰ
- by Manpreet Singh
- May 17, 2024
- 0 Comments
ਲੋਕ ਸਭਾ ਚੋਣਾਂ (Lok Sabha Election) ਦੇ ਪ੍ਰਚਾਰ ਲਈ ਅਰਵਿੰਦ ਕੇਜਰੀਵਾਲ (Arvind Kejriwal) ਜ਼ਮਾਨਤ ‘ਤੇ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਆ ਕੇ ਪ੍ਰਚਾਰ ਕਰ ਰਹੇ ਹਨ। ਕੇਜਰੀਵਾਲ ਨੇ ਅੰਮ੍ਰਿਤਸਰ ‘ਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦਫਤਰ ਵੱਲੋਂ ਜੇਲ੍ਹ ਵਿੱਚ ਉਸ ‘ਤੇ ਨਜ਼ਰ ਰੱਖੀ ਜਾਂਦੀ ਸੀ। ਕੇਜਰੀਵਾਲ ਨੇ ਕਿਹਾ ਕਿ 13 ਅਧਿਕਾਰੀ
ਸੁਨੀਲ ਜਾਖੜ ਨੇ ਲਿਖੀ CM ਯੋਗੀ ਨੂੰ ਚਿੱਠੀ
- by Gurpreet Singh
- May 17, 2024
- 0 Comments
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਨੇ ਸੀਐਮ ਯੋਗੀ ਨੂੰ ਚਿੱਠੀ ਲਿਖੀ ਹੈ ਜਿਸ ਵਿਚ ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ CM ਆਦਿਤਿਆਨਾਥ ਯੋਗੀ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਹੈ। ਜਾਖੜ ਨੇ ਮੁੱਖ ਮੰਤਰੀ ਯੋਗੀ ਨੂੰ ਬਟਾਲਾ, ਜਲੰਧਰ ਤੇ ਲੁਧਿਆਣਾ ਆਉਣ ਦਾ ਸੱਦਾ ਦਿੱਤਾ ਹੈ। ਚਿੱਠੀ ਵਿਚ ਜਾਖੜ ਨੇ ਲਿਖਿਆ ਹੈ
ਲੋਕ ਸਭਾ ਚੋਣਾਂ ਤੇ ਵਿਧਾਇਕਾਂ ਦੇ ਅਸਤੀਫ਼ੇ, ਸਪੀਕਰ ਕੁਲਤਾਰ ਸੰਧਵਾਂ ਨੇ 2 ਵਿਧਾਇਕਾਂ ਨੂੰ ਨੋਟਿਸ ਭੇਜੇ
- by Gurpreet Singh
- May 17, 2024
- 0 Comments
ਪੰਜਾਬ ਦੀਆਂ ਕੁਲ 13 ਲੋਕ ਸਭਾ ਸੀਟਾਂ ਹਾਲੇ ਤੱਕ 355 ਨਾਮਜ਼ਦਗੀ ਕਾਗ਼ਜ਼ ਸਹੀ ਪਾਏ ਗਏ ਹਨ ਅਤੇ ਭਲਕੇ ਕਾਗ਼ਜ਼ ਵਾਪਸ ਲੈਣ ਉਪਰੰਤ, ਸਥਿਤੀ ਸਪੱਸ਼ਟ ਹੋਵੇਗੀ ਕਿ ਮੁਕਾਬਲਾ 4 ਕੋਨਾ ਜਾਂ 3 ਕੋਨਾ ਕਿਸ-ਕਸ ਸੀਟ ’ਤੇ ਰਹੇਗਾ। ਲੋਕ ਸਭਾ ਚੋਣਾਂ ਵਾਸਤੇ ਐਤਕੀ 2019 ਦੇ ਮੁਕਾਬਲੇ ਉਮੀਦਵਾਰਾਂ ’ਚ ਜ਼ਿਆਦਾਤਰ ਮੌਜੂਦਾ ਵਿਧਾਇਕ, ਮੰਤਰੀ, ਐਮ.ਪੀ.,ਪਾਰਟੀ ਪ੍ਰਧਾਨ ਅਤੇ ਦਲ ਬਦਲੂ
ਜਲੰਧਰ ‘ਚ ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਦਾ ਭਾਰੀ ਵਿਰੋਧ, ਕਿਸਾਨਾਂ ਨੇ ਦਿਖਾਈਆਂ ਕਾਲੀਆਂ ਝੰਡੀਆਂ
- by Gurpreet Singh
- May 17, 2024
- 0 Comments
ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਕਿਸਾਨਾਂ ਵੱਲੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਕਾਰਨ ਵੀਰਵਾਰ ਨੂੰ ਚੋਣ ਪ੍ਰਚਾਰ ਕਰਨ ਜਾ ਰਹੇ ਜਲੰਧਰ ਤੋਂ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦਾ ਪਿੰਡ ਜੰਡਿਆਲਾ ਮਾਜਕੀ ਵਿੱਚ ਜ਼ੋਰਦਾਰ ਵਿਰੋਧ ਕੀਤਾ ਗਿਆ। ਕਿਸਾਨਾਂ ਨੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਭਾਜਪਾ ਵਰਕਰਾਂ ਨੂੰ ਕਾਲੇ ਝੰਡੇ ਦਿਖਾਏ।