2024 lok sabha elections

2024 lok sabha elections

Lok Sabha Election 2024 Punjab

ਚੋਣਾਂ ਸਬੰਧੀ ਸਵਾਲਾਂ ਦੇ ਮਿਸਣਗੇ ਤਰੁੰਤ ਜਵਾਬ, ਪੰਜਾਬ ਦੇ CEO ਅੱਜ ਫੇਸਬੁੱਕ ਲਾਈਵ ਹੋਣਗੇ

ਕੀ ਤੁਹਾਡੇ ਮਨ ਵਿੱਚ ਲੋਕ ਸਭਾ ਚੋਣਾਂ ਸਬੰਧੀ ਕੋਈ ਸਵਾਲ ਹੈ ਜਾਂ ਵੋਟਿੰਗ ਸਬੰਧੀ ਕੋਈ ਸਮੱਸਿਆ ਹੈ। ਇਸ ਲਈ ਹੁਣ ਤੁਹਾਡੀ ਸਮੱਸਿਆ ਦਾ ਹੱਲ ਹੋ ਜਾਵੇਗਾ। ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਸਿਬਿਨ ਸੀ ਅੱਜ ਸਵੇਰੇ 11 ਵਜੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਫੇਸਬੁੱਕ TheCeoPunjab ‘ਤੇ ਲਾਈਵ ਹੋਣਗੇ। ਉਹ 30 ਮਿੰਟ ਤੱਕ ਲੋਕਾਂ ਦੇ ਸਵਾਲਾਂ ਦੇ

Read More
Lok Sabha Election 2024 Punjab

ਲੁਧਿਆਣਾ ‘ਚ ਰਾਜਾ ਵੜਿੰਗ-ਬੈਂਸ ਦੇ ਪ੍ਰੋਗਰਾਮ ‘ਤੇ ਹੰਗਾਮਾ, ਰਾਜਾ ਵੜਿੰਗ ਅਤੇ ਸਿਮਰਜੀਤ ਸਿੰਘ ਬੈਂਸ ਦਾ ਇੱਕ ਔਰਤ ਨੇ ਕੀਤਾ ਵਿਰੋਧ

ਪੰਜਾਬ ਦੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਕਰਨ ਆਏ ਕਾਂਗਰਸੀ ਉਮੀਦਵਾਰਾਂ ਰਾਜਾ ਵੜਿੰਗ ਅਤੇ ਸਿਮਰਜੀਤ ਸਿੰਘ ਬੈਂਸ ਦਾ ਇੱਕ ਔਰਤ ਨੇ ਜ਼ਬਰਦਸਤ ਵਿਰੋਧ ਕੀਤਾ। ਵਿਰੋਧ ਕਰਨ ਵਾਲੀ ਔਰਤ ਉਹੀ ਹੈ ਜਿਸ ਨੇ ਸਿਮਰਜੀਤ ਸਿੰਘ ਬੈਂਸ ‘ਤੇ ਬਲਾਤਕਾਰ ਦਾ ਦੋਸ਼ ਲਾਇਆ ਸੀ। ਬੈਂਸ ਇਸ ਮਾਮਲੇ ਵਿੱਚ ਜੇਲ੍ਹ ਵੀ ਜਾ ਚੁੱਕੇ ਹਨ। ਔਰਤ ਨੇ ਵਿਆਹ ਸਮਾਗਮ ਦੇ ਬਾਹਰ

Read More
Lok Sabha Election 2024 Punjab

ਕਿਸਾਨਾਂ ਦਾ ਭਾਜਪਾ ਖ਼ਿਲਾਫ਼ ਵਿਰੋਧ ਜਾਰੀ, ਅਕਾਲੀ ਦਲ ਨੂੰ ਵੀ ਵਿਰੋਧ ਦਾ ਲੱਗਿਆ ਸੇਕ

ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਚੋਣ ਪ੍ਰਚਾਰ ਵਿੱਚ ਲੱਗੀਆਂ ਹੋਇਆਂ ਹਨ। ਹਰ ਪਾਰਟੀ ਲੋਕਾਂ ਵਿੱਚ ਜਾ ਕੇ ਪ੍ਰਚਾਰ ਕਰ ਰਹੀ ਹੈ ਪਰ ਇਸ ਦੇ ਨਾਲ ਹੀ ਕਈ ਪਾਰਟੀਆਂ ਕਿਸਾਨਾਂ ਦੇ ਵਿਰੋਧ ਦਾ ਸ਼ਿਕਾਰ ਹੋ ਰਹੀਆਂ ਹਨ। ਅੱਜ ਬਠਿੰਡਾ ਦੇ ਪਿੰਡ ਮਹਿਮਾ ਸਰਜਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ

Read More
Lok Sabha Election 2024 Punjab

MP ਮਾਨ ਨੇ ਅੰਮ੍ਰਿਤਪਾਲ ਦੇ ਪਰਿਵਾਰ ਨਾਲ ਕੀਤਾ ਵਾਅਦਾ ਪੂਰਾ ਕੀਤਾ! ਸੰਗਰੂਰ ਸੀਟ ‘ਤੇ ਮਿਲੇਗਾ ਡਬਲ ਫਾਇਦਾ!

ਬਿਉਰੋ ਰਿਪੋਰਟ – ਸਿਮਰਨਜੀਤ ਸਿੰਘ ਮਾਨ ਨੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਕੀਤਾ ਵਾਅਦਾ ਪੂਰਾ ਕਰ ਦਿੱਤਾ ਹੈ। ਖਡੂਰ ਸਾਹਿਬ ਤੋਂ ਵਾਰਿਸ ਪੰਜਾਬ ਦੇ ਮੁਖੀ ਦੀ ਨਾਮਜ਼ਦਗੀ ਮਨਜ਼ੂਰ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਨੇ ਆਪਣਾ ਦਾਅਵਾ ਵਾਪਸ ਲੈ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੋਂ ਪਾਰਟੀ ਦੇ ਉਮੀਦਵਾਰ ਹਰਪਾਲ ਸਿੰਘ ਬਲੇਰ

Read More
Lok Sabha Election 2024 Punjab

‘ਬਲਕੌਰ ਸਿੰਘ ਜੀ ਤੁਹਾਡਾ ਮੁੰਡਾ ਅਖੀਰਲੇ ਦਿਨਾਂ ‘ਚ ਮੇਰੇ ਨਾਲ ਸੀ’! ‘ਹੁਣ ਤੁਸੀਂ ਪਲਟੀ ਮਾਰ ਲਈ’!

ਬਿਉਰੋ ਰਿਪੋਰਟ – ਸੰਗਰੂਰ ਸੀਟ ‘ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਹੱਕ ਵਿੱਚ ਪ੍ਰਚਾਰ ਕਰਨ ‘ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਜੀਤ ਸਿੰਘ ਮਾਨ ਸਖਤ ਨਰਾਜ਼ ਹੋ ਗਏ ਹਨ। ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦਾ ਨਾ ਲੈਂਦੀਆਂ ਕਿਹਾ ਕਿ ਬਲਕੌਰ ਸਿੰਘ ਜੀ ਤੁਹਾਡਾ ਮੁੰਡਾ ਆਪਣੇ ਅਖੀਰਲੇ

Read More
Lok Sabha Election 2024 Punjab

ਹੰਸ ਰਾਜ ਹੰਸ ਦਾ ਹੋਇਆ ਵਿਰੋਧ, 50 ਦੇ ਕਰੀਬ ਕਿਸਾਨ ਗ੍ਰਿਫ਼ਤਾਰ

ਲੋਕ ਸਭਾ ਚੋਣਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਲਗਾਤਾਰ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਹੰਸ ਰਾਜ ਹੰਸ ਨੂੰ ਕਿਸਾਨਾਂ ਦੇ ਵਿਰੋਧ ਕਾਰਨ ਤਿੰਨਾਂ ਪਿੰਡਾ ਦਾ ਦੌਰਾ ਰੱਦ ਕਰਨਾ ਪਿਆ ਹੈ। ਪਿੰਡ ਬੀਹਲੇ ਵਾਲਾ ਵਿੱਚ 50 ਕਿਸਾਨਾਂ ਨੂੰ ਵਿਰੋਧ ਕਰਨ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਕਿਸਾਨ ਯੂਨੀਅਨ ਦੀ

Read More