2024 lok sabha elections

2024 lok sabha elections

India Lok Sabha Election 2024

ਸਵਾਤੀ ਮਾਲੀਵਾਲ ਦੇ ਘਰ ਪਹੁੰਚੀ ਪੁਲਿਸ ! ਸਮਝੋ ਕੇਜਰੀਵਾਲ ਖਿਲਾਫ਼ ਬਗਾਵਤ ਦੇ ਪਿੱਛੇ ਦੀ ਕਹਾਣੀ

ਆਮ ਆਦਮੀ ਪਾਰਟੀ (AAP) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ (Swati Maliwal) ਨਾਲ ਬਦਸਲੂਕੀ ਮਾਮਲੇ ਵਿੱਚ ਰਾਸਟਰੀ ਮਹਿਲਾ ਅਯੋਗ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ ਨੂੰ ਨੋਟਿਸ ਭੇਜ ਕੇ ਤਲਬ ਕੀਤਾ ਹੈ। ਇਸ ਮਾਮਲੇ ‘ਚ ਵੀਰਵਾਰ ਦੁਪਹਿਰ 1 ਵਜੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਐਡੀਸ਼ਨਲ ਸੀਪੀ ਅਤੇ ਐਡੀਸ਼ਨਲ ਡੀਸੀਪੀ

Read More
Khalas Tv Special Punjab

ਜਾਣੋ ਤੁਹਾਡਾ ਹਲਕਾ ਕਿਹੜੀ ਲੋਕ ਸਭਾ ਸੀਟ ਵਿੱਚ ਪੈਂਦਾ ਹੈ, 117 ਹਲਕਿਆਂ ਦੀ ਜਾਣਕਾਰੀ, ਖ਼ਾਸ ਰਿਪੋਰਟ

ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਸਮੇਤ ਦੇਸ਼ ਭਰ ਵਿੱਚ ਸਿਆਸੀ ਮਾਹੌਲ ਭਖਿਆ ਹੋਇਆ ਹੈ। ਪੰਜਾਬ ਵਿੱਚ ਲੋਕ ਸਭਾ ਦੀਆਂ ਕੁੱਲ 13 ਸੀਟਾਂ ਹਨ ਅਤੇ ਇਹ ਸੀਟਾਂ ਆਬਾਦੀ ਦੇ ਆਧਾਰ ‘ਤੇ ਬਣਦੀਆਂ ਹਨ। ਜਿਨ੍ਹਾ ਸੂਬਿਆਂ ਦੀ ਆਬਾਦੀ ਬਹੁਤ ਜਿਆਦਾ ਹੈ, ਉੱਥੇ ਲੋਕ ਸਭਾ ਦੀਆਂ ਸੀਟਾਂ ਵੀ ਪੰਜਾਬ ਨਾਲੋਂ ਜਿਆਦਾ ਹਨ। ਇਸ ਕਰਕੇ ਪੰਜਾਬ ਨੂੰ

Read More
Lok Sabha Election 2024 Punjab

ਬਰਨਾਲਾ ‘ਚ ‘ਆਪ’ ਉਮੀਦਵਾਰ ਮੀਤ ਹੇਅਰ ਦਾ ਵਿਰੋਧ, ਪਿੰਡ ਵਾਲਿਆਂ ਨੇ ਗੁਰੂ ਸਾਹਿਬ ਦੀ ਬੇਅਦਬੀ ਅਤੇ ਕਿਸਾਨੀ ਦੇ ਮੁੱਦੇ ਉਠਾਏ

 ਸੰਗਰੂਰ : ਲੋਕ ਸਭਾ ਹਲਕਾ (Lok Sabha Constituency ) ਸੰਗਰੂਰ ਤੋਂ ਆਮ ਆਦਮੀ ਪਾਰਟੀ ( AAP )  ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ( meet hayer)  ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦਾ ਬਰਨਾਲਾ ਦੇ ਪਿੰਡ ਹਮੀਦੀ ਵਿੱਚ ਲੋਕਾਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ। ਜਿਵੇਂ ਹੀ ਮੰਤਰੀ ਮੀਤ ਹੇਅਰ ਅਤੇ ਵਿਧਾਇਕ ਪੰਡੋਰੀ ਪਿੰਡ ਪਹੁੰਚੇ ਤਾਂ

Read More
India Lok Sabha Election 2024

ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਮਿਲਿਆ ਸਪੈਸ਼ਲ ਟ੍ਰੀਟਮੈਂਟ’! ‘ਜ਼ਮਾਨਤ ਦੀ ਸ਼ਰਤ ਨੂੰ ਤੋੜ ਰਹੇ ਹਨ ‘ਆਪ’ ਸੁਪਰੀਮੋ’!

ਬਿਉਰੋ ਰਿਪੋਰਟ – ਕਥਿਤ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਮਿਲੀ ਅੰਤਰਿਮ ਜ਼ਮਾਨਤ ਨੂੰ ਲੈਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਇਹ ਕੋਈ ਰੂਟੀਨ ਜਜਮੈਂਟ ਨਹੀਂ ਹੈ, ਵੱਡੀ ਗਿਣਤੀ ਵਿੱਚ ਲੋਕ ਇਸ ਨੂੰ ਸਪੈਸ਼ਲ ਟ੍ਰੀਟਮੈਂਟ ਮੰਨ ਰਹੇ ਹਨ। ਅਮਿਤ ਸ਼ਾਹ ਦਾ ਇਹ ਬਿਆਨ ਸਿੱਧਾ-ਸਿੱਧਾ ਸੁਪਰੀਮ

Read More
Lok Sabha Election 2024 Punjab

ਸੰਗਰੂਰ ਮੁੜ ਮੂਸੇਵਾਲਾ ਦੇ ਇਨਸਾਫ ਲਈ ਕਰੇਗਾ ਵੋਟ? ਖਹਿਰਾ ਦੇ ਹੱਕ ‘ਚ ਪਿਤਾ ਬਲਕੌਰ ਸਿੰਘ ਦੀ ਵੱਡੀ ਅਪੀਲ

ਬਿਉਰੋ ਰਿਪੋਰਟ – ਸਿੱਧੂ ਮੂਸੇਵਾਲਾ (Sidhu Moosawala) ਦੇ ਪਿਤਾ ਬਲਕੌਰ ਸਿੰਘ (Balkaur singh) ਨੇ ਸੰਗਰੂਰ ਦੀ ਹਾਈ ਪ੍ਰੋਫਾਈਲ ਸੀਟ ‘ਤੇ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ (Sukhpal singh Khaira ) ਦੇ ਲਈ ਪ੍ਰਚਾਰ ਕੀਤਾ। ਇਸ ਸੀਟ ‘ਤੇ ਮੂਸੇਵਾਲਾ ਦੇ ਫੈਨਸ ਦੇ ਪ੍ਰਭਾਵ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਆਮ ਆਦਮੀ ਪਾਰਟੀ

Read More
Khalas Tv Special Lok Sabha Election 2024 Punjab

ਪੰਜਾਬ: 6 ਵੱਡੀਆਂ ਪਾਰਟੀਆਂ ‘ਚ ਟੱਕਰ, 13 ਸੀਟਾਂ ‘ਤੇ ਕਿਹੜੀ ਪਾਰਟੀ ਨੇ ਕਿਹੜੇ ਉਮੀਦਵਾਰ ‘ਤੇ ਖੇਡਿਆ ਦਾਅ, ਪੜ੍ਹੋ ਪੂਰੀ ਸੂਚੀ

ਲੋਕ ਸਭਾ ਚੋਣਾਂ ਦੀ ਸ਼ੁਰੂਆਤ 19 ਅ੍ਰਪੈਲ ਤੋਂ ਹੋ ਚੁੱਕੀ ਹੈ ਅਤੇ ਪੰਜਾਬ ਵਿੱਚ 1 ਜੂਨ ਨੂੰ ਵੋਟਿੰਗ ਹੋਵੇਗੀ, ਜਿਸ ਨੂੰ ਲੈ ਕੇ ਪੰਜਾਬ ਵਿੱਚ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ 14 ਮਈ ਤੱਕ ਨਾਮਜ਼ਦਗੀਆਂ ਭਰੀਆਂ ਜਾ ਸਕਦੀਆਂ ਹਨ। ਚੋਣਾਂ ਦਾ ਨਤੀਜਾ 4 ਜੂਨ ਨੂੰ ਆਵੇਗਾ ਅਤੇ ਭਰੀਆਂ ਗਈਆਂ ਨਾਮਜ਼ਦਗੀਆਂ

Read More