2024 lok sabha elections

2024 lok sabha elections

India Lok Sabha Election 2024

ਪੀਐਮ ਮੋਦੀ ਨੇ ਪਟਨਾ ਸਾਹਿਬ ਦੇ ਗੁਰਦੁਆਰੇ ਵਿੱਚ ਮੱਥਾ ਟੇਕਿਆ, ਲੋਕਾਂ ਨੂੰ ਲੰਗਰ ਛਕਾਇਆ

ਬਿਹਾਰ ਦੌਰੇ ਦੇ ਦੂਜੇ ਦਿਨ ਸੋਮਵਾਰ ਨੂੰ ਪੀਐਮ ਮੋਦੀ ਪਟਨਾ ਸ਼ਹਿਰ ਸਥਿਤ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਗੁਰਦੁਆਰੇ ਪੁੱਜੇ। ਪ੍ਰਧਾਨ ਮੰਤਰੀ ਨੇ ਇੱਥੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਇਸ ਤੋਂ ਬਾਅਦ ਪੀਐਮ ਲੰਗਰ ਹਾਲ ਵਿੱਚ ਗਏ। ਉੱਥੇ ਉਸ ਨੇ ਪ੍ਰਸ਼ਾਦਾ ਬਣਾਇਆ ਤੇ ਲੋਕਾਂ ਨੂੰ ਲੰਗਰ ਛਕਾਇਆ। ਪ੍ਰਧਾਨ ਮੰਤਰੀ ਨੇ ਸਿਰ ‘ਤੇ ਕੇਸਰੀ ਦਸਤਾਰ ਬੰਨ੍ਹੀ ਹੋਈ ਸੀ।

Read More
India Lok Sabha Election 2024 Punjab

ਚੰਨੀ ਨੇ ‘ਆਪ’ ‘ਤੇ ਲਾਏ ਗੰਭੀਰ ਦੋਸ਼, ਕਿਹਾ ਵਿਦੇਸ਼ਾਂ ਤੋਂ ਹੋ ਰਹੀ ਹੈ ਫੰਡਿੰਗ, ਕੇਂਦਰ ਦੀ ਜਾਂਚ ਕਰਵਾਓ

ਜਲੰਧਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਸੀਟ ਤੋਂ ਕਾਂਗਰਸ ਦੇ ਐਲਾਨੇ ਗਏ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ‘ਤੇ ਫੰਡਿੰਗ ਨੂੰ ਲੈ ਕੇ ਗੰਭੀਰ ਦੋਸ਼ ਲਗਾਏ ਹਨ। ਐਤਵਾਰ ਦੇਰ ਸ਼ਾਮ ਇੱਕ ਪ੍ਰੋਗਰਾਮ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਦੇ ਗੁਰਪਤਵੰਤ ਸਿੰਘ ਪੰਨੂ ਨਾਲ ਸਬੰਧਾਂ ਦਾ ਦੋਸ਼ ਲਾਇਆ। ਚੰਨੀ

Read More
India Lok Sabha Election 2024

ਲੋਕ ਸਭਾ ਚੋਣਾਂ ਦੇ ਚੌਥੇ ਪੜਾਅ 9 ਸੂਬਿਆਂ ਅਤੇ ਇਕ ਕੇਂਦਰ ਸ਼ਾਸਤ ਦੀਆਂ 96 ਸੀਟਾਂ ‘ਤੇ ਵੋਟਿੰਗ ਸ਼ੁਰੂ

ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ‘ਚ ਅੱਜ 9 ਸੂਬਿਆਂ ਅਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦੀਆਂ 96 ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ‘ਤੇ 6 ਭਾਸ਼ਾਵਾਂ ‘ਚ ਪੋਸਟ ਕੀਤਾ ਅਤੇ ਲਿਖਿਆ- ਮੈਨੂੰ ਭਰੋਸਾ ਹੈ ਕਿ ਅੱਜ ਲੋਕ ਸਾਰੀਆਂ ਸੀਟਾਂ ‘ਤੇ ਵੱਡੀ ਗਿਣਤੀ ‘ਚ ਵੋਟ ਪਾਉਣਗੇ, ਜਿਸ

Read More
Lok Sabha Election 2024 Punjab

ਬੈਂਸ ਦੇ ਕਾਂਗਰਸ ‘ਚ ਸ਼ਾਮਲ ਹੋਣ ‘ਤੇ ਬਿੱਟੂ ਦਾ ਕਾਂਗਰਸ ‘ਤੇ ਤੰਜ, ਕਹਿ ਦਿੱਤੀ ਇਹ ਵੱਡੀ ਗੱਲ

ਲੋਕ ਸਭਾ ਚੋਣਾਂ ਕਾਰਨ ਲੁਧਿਆਣਾ, ਪੰਜਾਬ ਦੀ ਸਿਆਸਤ ਸਰਗਰਮ ਹੋ ਗਈ ਹੈ। ਭਾਜਪਾ ਉਮੀਦਵਾਰ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਅਤੇ ਕਾਂਗਰਸ ਹਾਈਕਮਾਂਡ ‘ਤੇ ਨਿਸ਼ਾਨਾ ਸਾਧਿਆ ਹੈ। ਬਿੱਟੂ ਨੇ ਕਿਹਾ ਕਿ ਮੈਂ ਲੁਧਿਆਣੇ ਦੀਆਂ ਬੀਬੀਆਂ ਨੂੰ ਬੇਨਤੀ ਕਰਦਾ ਹਾਂ ਜੋ ਕਾਂਗਰਸ ਦੀਆਂ ਮੀਟਿੰਗਾਂ ਵਿੱਚ ਸੱਦੀਆਂ ਜਾਂਦੀਆਂ

Read More
India Lok Sabha Election 2024

ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ‘ਤੇ ਬੋਲਿਆ ਹਮਲਾ, ਕਿਹਾ 75 ਸਾਲ ਦੀ ਉਮਰ ‘ਚ ਰਿਟਾਇਰਮੈਂਟ ਦਾ ਨਿਯਮ ਸਿਰਫ ਅਡਵਾਨੀ ਲਈ ਹੀ ਸੀ?

ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਲਈ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਜ਼ਮਾਨਤ ਦਿੱਤੀ ਹੈ। ਜੇਲ੍ਹ ਵਿੱਚੋਂ ਬਾਹਰ ਆਉਣ ਤੋਂ ਬਾਅਦ ਕੇਜਰੀਵਾਲ ਹਮਲਾਵਰ ਹਨ। ਉਨ੍ਹਾਂ ਅੱਜ ਫਿਰ ਪ੍ਰਧਾਨ ਮੰਤਰੀ ‘ਤੇ ਸਿਆਸੀ ਹਮਲਾ ਬੋਲਦਿਆ ਕਿਹਾ ਕਿ ਨਰਿੰਦਰ ਮੋਦੀ ਨੂੰ ਦੱਸਣਾ ਚਾਹਿਦਾ ਹੈ ਕਿ ਉਨ੍ਹਾਂ ਦਾ ਉੱਤਰਾਧਿਕਾਰੀ ਕੌਣ ਹੋਵੇਗਾ।

Read More
Lok Sabha Election 2024 Punjab

ਸਰਕਾਰੀ ਕੋਠੀ ਦੇ ਮਾਮਲੇ ‘ਚ ਰਾਜਾ ਵੜਿੰਗ ਨੇ ਬਿੱਟੂ ਤੇ ‘ਆਪ’ ਨੂੰ ਘੇਰਿਆ

ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਭਖਿਆ ਹੋਇਆ ਹੈ। ਲੀਡਰਾਂ ਵੱਲੋਂ ਇਕ ਦੂਜੇ ‘ਤੇ ਸਿਆਸੀ ਹਮਲੇ ਕੀਤੇ ਜਾ ਰਹੇ ਹਨ। ਕਾਂਗਰਸ ਛੱਡ ਕੇ ਭਾਜਪਾ ਤੋਂ ਚੋਣ ਮੈਦਾਨ ਵਿੱਚ ਉਤਰੇ ਰਵਨੀਤ ਸਿੰਘ ਬਿੱਟੂ ਦੇ ਘਰ ਖਾਲੀ ਕਰਨ ਦੇ ਮਾਮਲੇ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਜਪਾ ਅਤੇ ‘ਆਪ’ ਨੂੰ ਘੇਰਿਆ

Read More