2024 lok sabha elections

2024 lok sabha elections

India Lok Sabha Election 2024 Punjab

ਪਰਮਪਾਲ ਕੌਰ ਦਾ ਅਸਤੀਫ਼ਾ ਮਨਜ਼ੂਰ, ਲੜ ਸਕੇਗੀ ਚੋਣ

ਸਿਕੰਦਰ ਸਿੰਘ ਮਲੂਕਾ ਦੀ ਨੂੰਹ ਅਤੇ ਬਠਿੰਡਾ (Bathinda) ਤੋਂ ਭਾਜਪਾ ਦੇ ਉਮੀਦਵਾਰ ਆਈਏਐਸ ਪਰਮਪਾਲ ਕੌਰ (Parampal Kaur) ਦਾ ਅਸਤੀਫ਼ਾ ਪੰਜਾਬ ਸਰਕਾਰ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ। ਪਰਮਪਾਲ ਕੌਰ  ਨੇ ਸਵੈ ਇੱਛਾ ਮੁਕਤੀ (ਵੀਆਰਐਸ) ਲਈ ਸੀ, ਪਰ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਵੀਆਰਐਸ ਨਹੀਂ ਦਿੱਤਾ ਹੈ। ਪੰਜਾਬ ਸਰਕਾਰ ਨੇ ਸਿਰਫ ਉਨ੍ਹਾਂ ਦਾ ਅਸਤੀਫ਼ਾ ਹੀ ਮਨਜ਼ੂਰ

Read More
India Lok Sabha Election 2024

ਜ਼ਮਾਨਤ ‘ਤੇ ਬਾਹਰ ਆਏ ਕੇਜਰੀਵਾਲ ਨੇ ਪ੍ਰਧਾਨ ਮੰਤਰੀ ‘ਤੇ ਕੱਸਿਆ ਤੰਜ, ਅਮਿਤ ਸ਼ਾਹ ਨੇ ਕੀਤਾ ਪਲਟਵਾਰ

ਬਿਉਰੋ ਰਿਪੋਰਟ – ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief minister Arvind Kejriwal) ਦਿੱਲੀ ਦੀ ਸ਼ਰਾਬ ਨੀਤੀ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਪਾਰਟੀ ਦਫ਼ਤਰ ਪਹੁੰਚੇ। ਜਿੱਥੇ ਉਨ੍ਹਾਂ ਨੇ ਭਾਸਣ ਦਿੰਦਿਆਂ ਪ੍ਰਧਾਨ ਮੰਤਰੀ ‘ਤੇ ਕਈ ਸਿਆਸੀ ਹਮਲੇ ਕੀਤੇ। ਉਨ੍ਹਾਂ ਆਪਣਾ ਭਾਸ਼ਣ ਹਨੂੰਮਾਨ ਜੀ ਤੋਂ ਸ਼ੁਰੂ ਕਰਕੇ ਪ੍ਰਧਾਨ ਮੰਤਰੀ ‘ਤੇ ਹਮਲੇ ਕਰਕੇ ਖਤਮ

Read More
Lok Sabha Election 2024 Punjab

ਭਾਜਪਾ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨਾ ਹੋਇਆ ਔਖਾ, ਕਿਸਾਨਾਂ ਨੇ ਇੱਕ ਹੋਰ ਉਮੀਦਵਾਰ ਦਾ ਕੀਤਾ ਵਿਰੋਧ

ਭਾਜਪਾ (BJP) ਵੱਲੋਂ ਪੰਜਾਬ ਵਿੱਚ ਪਹਿਲੀ ਵਾਰ ਲੋਕ ਸਭਾ ਦੀਆਂ 13 ਸੀਟਾਂ ‘ਤੇ ਆਪਣੇ ਦਮ ਤੇ ਚੋਣ ਲੜੀ ਜਾ ਰਹੀ ਹੈ ਪਰ ਪਾਰਟੀ ਦੇ ਉਮੀਦਵਾਰਾਂ ਦਾ ਲਗਾਤਾਰ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਦੇ ਤਹਿਤ ਅੱਜ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਵਿਰੋਧ ਦਾ ਸਾਹਮਣਾ ਕਰਨਾ

Read More
India Lok Sabha Election 2024 Punjab

BJP ਦਾ ਬੁਰਾ ਹਾਲ, ਬਾਹਰ ਆ ਗਏ ਕੇਜਰੀਵਾਲ : CM ਮਾਨ

ਕੱਲ ਦੇਰ ਸ਼ਾਮ ਦਿੱਲੀ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ 50 ਦਿਨ ਤਿਹਾੜ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੰਤ੍ਰਿਮ ਜ਼ਮਾਨਤ ‘ਤੇ ਬਾਹਰ ਆਏ। ਜਿਸ ਤੋਂ ਬਾਅਦ ਅੱਜ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੰਗੇ ਦਿਨਾਂ ਵਿੱਚ ਜੋ ਅਰਵਿੰਦ ਕੇਜਰੀਵਾਲ

Read More