2024 lok sabha elections

2024 lok sabha elections

Lok Sabha Election 2024 Punjab

ਰਿੰਕੂ ਦੀ ਪਤਨੀ ਦੀ ਫਿਸਲੀ ਜ਼ੁਬਾਨ, ਲੋਕ ਲੱਗੇ ਹੱਸਣ

ਲੋਕ ਸਭਾ ਚੋਣਾਂ (Lok Sabha Election 2024) ਨੂੰ ਲੈ ਕੇ ਸਿਆਸੀ ਪਾਰਟੀਆਂ ਪੂਰਾ ਜ਼ੋਰ ਲਗਾ ਰਹੀਆਂ ਹਨ। ਉਮੀਦਵਾਰਾਂ ਦੇ ਪਰਿਵਾਰਕ ਮੈਂਬਰ ਵੀ ਪੂਰੇ ਜ਼ੋਰ ਨਾਲ ਚੋਣ ਪ੍ਰਚਾਰ ਵਿੱਚ ਜੁੱਟੇ ਹੋਏ ਹਨ। ਚੋਣ ਪ੍ਰਚਾਰ ਦੌਰਾਨ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਭ ਨੂੰ ਹੱਸਣ ਲਗਾ ਦਿੱਤਾ। ਜਲੰਧਰ ਤੋਂ ਭਾਜਪਾ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ

Read More
Lok Sabha Election 2024 Punjab

ਚੋਣ ਜ਼ਾਬਤੇ ਦੀ ਉਲੰਘਣਾ ਲਈ ਅਕਾਲੀ ਦਲ ਅਤੇ ‘ਆਪ’ ਨੂੰ ਚੇਤਾਵਨੀ ਜਾਰੀ

ਲੋਕ ਸਭਾ ਚੋਣਾਂ (Lok Sabha Elections 2024) ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਆਪੋ-ਆਪਣੇ ਚੋਣ ਪ੍ਰਚਾਰ ਵਿੱਚ ਰੁੱਝੀਆਂ ਹੋਈਆਂ ਹਨ। ਚੋਣ ਜ਼ਾਬਤਾ ਲੱਗਾ ਹੋਣ ਕਰਕੇ ਸਿਆਸੀ ਪਾਰਟੀਆਂ ਨੂੰ ਕੁਝ ਨਿਯਮਾਂ ਦਾ ਧਿਆਨ ਰੱਖਣਾ ਹੁੰਦਾ ਹੈ, ਪਰ ਕਈ ਵਾਰੀ ਪਾਰਟੀਆਂ ਨਿਯਮਾਂ ਨੂੰ ਦਰਕਿਨਾਰ ਕਰ ਦਿੰਦੀਆਂ ਹਨ। ਇਸੇ ਤਹਿਤ ਅਲੱਗ-ਅਲੱਗ ਮਾਮਲਿਆਂ ’ਚ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼

Read More
India Lok Sabha Election 2024

ਬ੍ਰਿਜਭੂਸ਼ਣ ਦੀ ਕੱਟੀ ਟਿਕਟ, ਪੁੱਤਰ ਨੂੰ ਬਣਾਇਆ ਉਮੀਦਵਾਰ

ਦੇਸ਼ ਦੀਆਂ ਮਹਿਲਾ ਪਹਿਲਵਾਨਾਂ ਵੱਲੋਂ ਬ੍ਰਿਜਭੂਸ਼ਣ ਸ਼ਰਨ ਸਿੰਘ( Brij Bhushan Sharan Singh)’ਤੇ ਜਿਨਸੀ ਸ਼ੋਸ਼ਣ ਦੇ ਅਰੋਪ ਲਗਾਏ ਗਏ ਸਨ, ਜਿਸ ਕਾਰਨ ਬ੍ਰਿਜਭੂਸ਼ਣ ਸ਼ਰਨ ਸਿੰਘ ਦੀ ਲੋਕ ਸਭਾ ਦੀ ਟਿਕਟ ਕੱਟ ਦਿੱਤੀ ਗਈ ਹੈ। ਕੈਸਰਗੰਜ ਸੀਟ ਤੋਂ ਉਸ ਦੇ ਛੋਟੇ ਪੁੱਤਰ ਕਰਨ ਭੂਸ਼ਣ ਨੂੰ ਉਮੀਦਵਾਰ ਬਣਾਇਆ ਗਿਆ ਹੈ। ਭਾਜਪਾ ਵੱਲੋਂ ਅਧਿਕਾਰਤ ਤੌਰ ਤੇ ਇਸ ਦਾ ਐਲਾਨ

Read More
Lok Sabha Election 2024 Punjab

ਮੁਆਫੀ ਮੰਗਣ ਤੋਂ ਬਾਅਦ ਬੋਨੀ ਅਜਨਾਲਾ ਦਾ ਇੱਕ ਹੋਰ ਬਿਆਨ ਆਇਆ ਸਾਹਮਣੇ

ਸਿੱਖ ਧਰਮ ਬਾਰੇ ਵਿਵਾਦਤ ਬਿਆਨ ਦੇਣ ਤੋਂ ਬਾਅਦ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਕਾਫ਼ੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਬਾਅਦ ਅਜਨਾਲਾ ਤੋਂ ਸਾਬਕਾ ਵਿਧਾਇਕ ਅਤੇ ਭਾਜਪਾ (BJP) ਲੀਡਰ ਅਮਰਪਾਲ ਸਿੰਘ ਬੋਨੀ ਅਜਨਾਲਾ (Amarpal Singh Bony Ajnala) ਨੇ ਇੱਕ ਹੋਰ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਹ ਸਿੱਖ ਧਰਮ ਦੀ ਸਿਰਮੌਰ ਸੰਸਥਾ ਸ਼੍ਰੀ

Read More