2024 lok sabha elections

2024 lok sabha elections

Lok Sabha Election 2024 Punjab

ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਸੰਗਰੂਰ ਤੋਂ ਖਹਿਰਾ ਦੀ ਮੁਸੀਬਤ ਵਧੀ

ਪੰਜਾਬ ਕਾਂਗਰਸ (Punjab Congress) ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਧੂਰੀ ਤੋਂ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਸੰਗਰੂਰ ਤੋਂ ਜਿਲ੍ਹਾਂ ਪ੍ਰਧਾਨ ਦਲਵੀਰ ਸਿੰਘ ਗੋਲਡੀ (Dalveer Singh Goldy) ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦਲਵੀਰ ਗੋਲਡੀ ਕਾਂਗਰਸ ਪਾਰਟੀ ਤੋਂ ਨਰਾਜ਼ ਚੱਲ ਰਹੇ ਸਨ। ਦਲਵੀਰ ਸਿੰਘ ਗੋਲਡੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ

Read More
India Lok Sabha Election 2024 Punjab

ਮੁੱਖ ਮੰਤਰੀ ਦੀ ਜੇਲ੍ਹ ‘ਚ ਬੰਦ ਮੁੱਖ ਮੰਤਰੀ ਨਾਲ ਹੋਈ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ 28 ਅ੍ਰਪੈਲ ਨੂੰ ਐਲਾਨ ਕੀਤਾ ਸੀ ਕਿ ਉਹ 30 ਅ੍ਰਪੈਲ ਨੂੰ 12:30 ਵਜੇ ਤਿਹਾੜ ਜੇਲ੍ਹ (Tihar Jail)  ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ(Arvind Kejriwal)  ਨਾਲ ਮੁਲਾਕਾਤ ਕਰਨਗੇ। ਭਗਵੰਤ ਮਾਨ ਨੇ 30 ਅ੍ਰਪੈਲ ਨੂੰ ਕੇਜਰੀਵਾਲ ਨਾਲ ਜੇਲ੍ਹ ਵਿੱਚ ਦੂਜੀ ਵਾਰ ਮੁਲਾਕਾਤ ਕੀਤੀ। ਅਰਵਿੰਦ ਕੇਜਰੀਵਾਲ ਨਾਲ

Read More
Lok Sabha Election 2024 Punjab

ਸਾਬਕਾ ਏਡੀਜੀਪੀ ਗੁਰਿੰਦਰ ਢਿੱਲੋਂ ਕਾਂਗਰਸ ‘ਚ ਸ਼ਾਮਲ

ਪੰਜਾਬ ਪੁਲਿਸ ਦੇ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਸੀਨੀਅਰ ਆਗੂਆਂ ਨੇ ਨਵੀਂ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਢਿੱਲੋਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ, ਢਿੱਲੋਂ ਦੀ ਪਤਨੀ ਅਤੇ ਪੁੱਤਰ ਵੀ ਮੌਜੂਦ ਸਨ। ਚਰਚਾ ਹੈ ਕਿ ਕਾਂਗਰਸ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ

Read More
Lok Sabha Election 2024 Punjab Religion

ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਘਰਵਾਲੀ ਨੂੰ ਸਖਤ ਤਾੜਨਾ, ਜਾਣੋ ਸਾਰਾ ਮਾਮਲਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਾਂਗਰਸ ਆਗੂ ਅੰਮ੍ਰਿਤਾ ਵੜਿੰਗ ਵਲੋਂ ਚੋਣ ਪ੍ਰਚਾਰ ਦੌਰਾਨ ਕਾਂਗਰਸ ਦੇ ਚੋਣ ਨਿਸ਼ਾਨ ਪੰਜੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੰਜਾ ਕਹਿਣ ਦਾ ਸਖਤ ਨੋਟਿਸ ਲੈਂਦਿਆਂ ਸਖ਼ਤ ਤਾੜਨਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਿਆਸੀ ਆਗੂਆਂ ਵਲੋਂ ਰਾਜਨੀਤਕ ਹਿਤਾਂ ਲਈ ਗੁਰੂ ਸਾਹਿਬਾਨ ਦੇ ਨਾਵਾਂ ਅਤੇ

Read More