2024 lok sabha elections
2024 lok sabha elections
ਨੋਟਾ ਬਾਰੇ ਸੁਪਰੀਮ ਕੋਰਟ ‘ਚ ਹੋਵੇਗੀ ਸੁਣਵਾਈ, ਚੋਣ ਕਮਿਸ਼ਨ ਨੂੰ ਨੋਟਿਸ ਜਾਰੀ
- by Manpreet Singh
- April 26, 2024
- 0 Comments
ਸੂਰਤ (Surat) ਤੋਂ ਭਾਜਪਾ ਉਮੀਦਵਾਰ ਦੇ ਬਿਨਾਂ ਮੁਕਾਬਲੇ ਜਿੱਤਣ ਤੋਂ ਬਾਅਦ ਸਪੁਰੀਮ ਕੋਰਟ (Supreme Court) ਵਿੱਚ ਨੋਟਾ (Nota) ਨਾਲ ਸਬੰਧਤ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਹੋਇਆਂ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਪਟੀਸ਼ਨ ਵਿੱਚ ਮੰਗ ਕੀਤੀ ਗਈ ਸੀ ਕਿ ਜੇਕਰ ਨੋਟਾ ਨੂੰ ਉਮੀਦਵਾਰ ਤੋਂ ਵੱਧ
ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਖਾਰਜ, ਸੁਪਰੀਮ ਕੋਰਟ ਨੇ ਦਿੱਤੇ ਇਹ ਨਿਰਦੇਸ਼, ਜਾਣੋ
- by Gurpreet Singh
- April 26, 2024
- 0 Comments
ਦਿੱਲੀ : ਦੇਸ਼ ਵਿੱਚ ਚੋਣਾਂ ਸਿਰਫ਼ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (EVM) ਰਾਹੀਂ ਹੋਣਗੀਆਂ ਨਾ ਕਿ ਬੈਲਟ ਪੇਪਰ ਰਾਹੀਂ। ਇਸ ਤੋਂ ਇਲਾਵਾ, EVM ਤੋਂ VVPAT ਸਲਿੱਪਾਂ ਦੀ 100% ਕਰਾਸ-ਚੈਕਿੰਗ ਨਹੀਂ ਹੋਵੇਗੀ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਇਨ੍ਹਾਂ ਮਾਮਲਿਆਂ ਨਾਲ ਜੁੜੀਆਂ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਨੇ ਕਿਹਾ ਕਿ ਅਸੀਂ
ਚੋਣ ਕਮਿਸ਼ਨ ਦਾ ਨੋਟਿਸ, ਭਾਜਪਾ ‘ਤੇ ਕਾਂਗਰਸ ਤੋਂ ਮੰਗਿਆ ਜਵਾਬ
- by Manpreet Singh
- April 25, 2024
- 0 Comments
ਚੋਣ ਕਮਿਸ਼ਨ ( Election Commission)ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narinder Modi) ਅਤੇ ਰਾਹੁਲ ਗਾਂਧੀ (Rahul Gandhi) ਦੇ ਭਾਸ਼ਣਾਂ ‘ਤੇ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਚੋਣ ਜ਼ਾਬਤੇ ਦੀ ਉਲੰਘਣਾ ਦੀਆਂ ਸ਼ਿਕਾਇਤਾਂ ‘ਤੇ ਲੋਕ ਪ੍ਰਤੀਨਿਧਤਾ ਐਕਟ ਦੀ ਧਾਰਾ 77 ਤਹਿਤ ਜਾਰੀ ਕੀਤਾ ਗਿਆ ਹੈ। ਕਮਿਸ਼ਨ ਨੇ ਭਾਜਪਾ ਪ੍ਰਧਾਨ ਨੱਡਾ ਅਤੇ ਕਾਂਗਰਸ ਪ੍ਰਧਾਨ ਖੜਗੇ ਤੋਂ
ਚੋਣ ਕਮਿਸ਼ਨ ਨੇ ਮੋਦੀ ਦੇ ਬਿਆਨ ਦੀ ਜਾਂਚ ਕੀਤੀ ਸ਼ੁਰੂ, ਬਾਂਸਵਾੜਾ ‘ਚ ਦਿੱਤਾ ਸੀ ਬਿਆਨ
- by Manpreet Singh
- April 24, 2024
- 0 Comments
ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narinder Modi) ਵੱਲੋਂ ਬਾਂਸਵਾੜਾ ਵਿੱਚ ਦਿੱਤੇ ਬਿਆਨ ਦੀ ਚੋਣ ਕਮਿਸ਼ਨ (Election Commission) ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀਐਮ ਮੋਦੀ ਨੇ ਰਾਜਸਥਾਨ (Rajasthan) ਦੇ ਬਾਂਸਵਾੜਾ ਵਿੱਚ ਕਿਹਾ ਸੀ ਕਿ ਜੇਕਰ ਕਾਂਗਰਸ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਲੋਕਾਂ ਦੀ ਜਾਇਦਾਦ ਮੁਸਲਮਾਨਾਂ ਵਿੱਚ ਵੰਡ ਦੇਵੇਗੀ। ਪੀਐਮ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ