2024 lok sabha elections

2024 lok sabha elections

Lok Sabha Election 2024 Punjab

ਪੰਜਾਬ ਵਿੱਚ ਸ਼ਾਮ 6 ਵਜੇ ਤੱਕ 55.58% ਵੋਟਿੰਗ, ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਨਾਲ ਮੌਤ

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਸ਼ਨੀਵਾਰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਈ। ਚੋਣ ਕਮਿਸ਼ਨ ਦੇ ਐਪ ਵੋਟਰਾਂ ਦੀ ਗਿਣਤੀ ਅਨੁਸਾਰ ਸ਼ਾਮ 6 ਵਜੇ ਤੱਕ 55.58 ਫੀਸਦੀ ਵੋਟਿੰਗ ਹੋਈ। ਵੋਟਿੰਗ ਦੇ ਅੰਤਿਮ ਅੰਕੜੇ ਆਉਣੇ ਅਜੇ ਬਾਕੀ ਹਨ। ਵੋਟਿੰਗ ਦੌਰਾਨ ਤਰਨਤਾਰਨ ‘ਚ ਬੂਥ ‘ਤੇ ਤਾਇਨਾਤ ਪੁਲਿਸ ਮੁਲਾਜ਼ਮ ਕੁਲਦੀਪ ਸਿੰਘ ਦੀ ਆਪਣੇ

Read More
India Lok Sabha Election 2024

ਇੰਡੀਆ ਗਠਜੋੜ ਤੋਂ ਬਾਅਦ ਖੜਗੇ ਦਾ ਵੱਡਾ ਦਾਅਵਾ, ਇੰਡੀਆ ਗਠਜੋੜ ਨੂੰ ਆਉਣਗੀਆਂ 295 ਸੀਟਾਂ

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਘਰ ‘ਇੰਡੀਆ’ ਗਠਜੋੜ ਦੇ ਨੇਤਾਵਾਂ ਦੀ ਬੈਠਕ ਹੋਈ। ਇਸ ਮੀਟਿੰਗ ਦੀ ਸਮਾਪਤੀ ਤੋਂ ਬਾਅਦ ‘ਇੰਡੀਆ’ ਗਠਜੋੜ ਦੇ ਆਗੂ ਸਾਂਝੇ ਤੌਰ ‘ਤੇ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਹਨ। ਮਲਿਕਾਰਜੁਨ ਖੜਗੇ ਨੇ ਕਿਹਾ ਕਿ ‘ਇੰਡੀਆ’ ਗਠਜੋੜ ਪਾਰਟੀਆਂ ਦੇ ਨੇਤਾਵਾਂ ਨੇ ਅੱਜ ਗੈਰ ਰਸਮੀ ਤੌਰ ‘ਤੇ ਮੁਲਾਕਾਤ ਕੀਤੀ ਅਤੇ ਗਿਣਤੀ ਵਾਲੇ ਦਿਨ ਦੀਆਂ

Read More
Lok Sabha Election 2024 Punjab

ਜਾਣੋ ਕਿਹੜੇ ਹਲਕੇ ਦੇ ਕਿਸ ਪਿੰਡ ‘ਚ ਕਿਹੜੀ ਪਾਰਟੀ ਦੇ ਨਹੀਂ ਲੱਗੇ ਬੂਥ, ਕਈ ਪਿੰਡਾਂ ਦੇ ਲੋਕਾਂ ਨੂੰ ਕਿਉਂ ਕੀਤਾ ਵੋਟਾਂ ਦੀ ਬਾਈਕਾਟ

ਮੁਹਾਲੀ : ਪੰਜਾਬ ‘ਚ ਅੱਜ ਲੋਕ ਸਭਾ ਚੋਣਾਂ ਹੋ ਰਹੀਆਂ ਹਨ। ਲੋਕ ਵੱਧ ਚੜ੍ਹ ਕੇ ਆਪਣਾ ਉਤਸ਼ਾਹ ਦਿਖਾ ਰਹੇ ਹਨ ਪਰ ਉੱਥੇ ਹੀ ਕਈ ਪਿੰਡਾਂ ਵੱਲੋਂ ਵੱਖ-ਵੱਖ ਕਾਰਨਾਂ ਕਰਕੇ ਵੋਟਾਂ ਦਾ ਬਾਈਕਾਟ ਕੀਤਾ ਹੈ। ਸਮਰਾਲਾ ਖੇਤਰ ਦੇ ਤਿੰਨ ਪਿੰਡਾਂ ਵੱਲੋਂ ਚੋਣਾਂ ਦੇ ਬਾਈਕਾਟ ਦਾ ਐਲਾਨ ਕੀਤਾ ਗਿਆ ਹੈ। ਪਿੰਡਾਂ ਮੁਸ਼ਕਾਬਾਦ, ਟੱਪਰੀਆਂ ਤੇ ਖੀਰਨੀਆਂ ਦੇ ਪਿੰਡ

Read More
Lok Sabha Election 2024 Punjab

13 ਲੋਕ ਸਭਾ ਸੀਟਾਂ ‘ਤੇ 3 ਵਜੇ ਤੱਕ ਕਿੰਨੀ ਫੀਸਦੀ ਪਈ ਵੋਟ

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਚੱਲ ਰਹੀ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। 3 ਵਜੇ ਤੱਕ ਵੋਟਿੰਗ  46.38%  ਹੋਈ ਹੈ। ਅੰਮ੍ਰਿਤਸਰ – 41.74% ਸ੍ਰੀ ਆਨੰਦਪੁਰ ਸਾਹਿਬ – 47.14% ਬਠਿੰਡਾ – 48.95% ਫਰੀਦਕੋਟ – 45.16% ਸ੍ਰੀ ਫਤਹਿਗੜ੍ਹ ਸਾਹਿਬ – 45.55% ਫਿਰੋਜ਼ਪੁਰ – 48.55 % ਗੁਰਦਾਸਪੁਰ – 49.10 %

Read More
Lok Sabha Election 2024 Punjab

ਸਮਰਾਲਾ ਦੇ ਤਿੰਨ ਪਿੰਡ ਦੇ ਲੋਕਾਂ ਨੇ ਕੀਤਾ ਵੋਟਾਂ ਦਾ ਬਾਈਕਾਟ, ਮਨਾਉਣ ‘ਚ ਜੁੱਟਿਆ ਪ੍ਰਸ਼ਾਸਨ

ਪੰਜਾਬ ਭਰ ਵਿੱਚ ਜਿੱਥੇ ਲੋਕਤੰਤਰ ਦੇ ਅਧਿਕਾਰ ਦੇ ਤਹਿਤ ਵੋਟਾਂ ਪਾਈਆਂ ਜਾ ਰਹੀਆਂ ਹਨ। ਸਮਰਾਲਾ ਦੇ 3 ਪਿੰਡ ਇਹੋ ਜਿਹੇ ਹਨ ਜਿੱਥੇ ਇੱਕ ਵੀ ਵੋਟ ਪੋਲ ਨਹੀਂ ਹੋਈ ਉੱਥੇ ਹੀ ਪਿੰਡ ਵਾਸੀਆਂ ਨੂੰ ਲੋਕਤੰਤਰ ਦੇ ਅਧਿਕਾਰ ਤੋਂ ਜਾਣੂ ਕਰਵਾਉਣ ਲਈ ਤਹਿਸੀਲਦਾਰ ਅਤੇ ਐਸਐਸਪੀ ਮੈਡਮ ਪਹੁੰਚੇ। ਮੁਸ਼ਕਾਬਾਦ ਦੇ ਸਾਬਕਾ ਸਰਪੰਚ ਮਾਲਵਿੰਦਰ ਸਿੰਘ ਲਵਲੀ ਤੇ ਕੈਪਟਨ ਹਰਜਿੰਦਰ

Read More
Lok Sabha Election 2024 Punjab

‘ਆਪ’ ਤੇ ਕਾਂਗਰਸ ‘ਚ ਝੜਪ, ਕਾਂਗਰਸੀ ਵਰਕਰ ਦੀ ਕੁੱਟਮਾਰ

ਲੁਧਿਆਣਾ  ਡਿਵੀਜਨ ਨੰ 3 ਸਥਿਤ ਇਸਲਾਮੀਆ ਸਕੂਲ ਵਿਖੇ ਹੋ ਰਹੀ ਵੋਟਿੰਗ ਦੋਰਾਨ ਇੱਕ ਕਾਂਗਰਸੀ ਵਰਕਰ ਜੋ ਪੋਲਿੰਗ ਸਟੇਸ਼ਨ ਤੇ ਆਪਣੀ ਡਿਊਟੀ ਨਿਭਾਅ ਰਿਹਾ ਸੀ ਉਸਦੀ ਕੁੱਟਮਾਰ ਤੋਂ ਬਾਅਦ ਸਥਿਤੀ ਤਣਾਅਪੂਰਨ ਬਣ ਗਈ।  ਜਿਸ ਤੋਂ ਬਾਅਦ ਕਾਂਗਰਸ ਦੇ ਯੂਥ ਆਗੂ ਯੋਗੇਸ਼ ਹਾਂਡਾ ਨੇ ਇਸਦੀ ਸੂਚਨਾ ਉਮੀਦਵਾਰ ਰਾਜਾ ਵੜਿੰਗ ਨੂੰ ਦਿੱਤੀ, ਜਿਸ ਤੋਂ ਬਾਅਦ ਰਾਜਾ ਵੜਿੰਗ ਮੌਕੇ

Read More
Lok Sabha Election 2024 Punjab

ਅਜਨਾਲਾ ਦੇ ਪਿੰਡ ਲੱਖੋਵਾਲ ਵਿੱਚ ਪਿੰਡ ਵਾਸੀਆਂ ਨੇ ਵੋਟ ਪਾਉਣ ਤੋਂ ਕੀਤਾ ਇਨਕਾਰ

ਅੰਮ੍ਰਿਤਸਰ ਦੇ ਪਿੰਡ ਲੱਖੂਵਾਲ ’ਚ ਬੀਤੀ ਰਾਤ ਸਰਹੱਦੀ ਕੁਝ ਅਣਪਛਾਤਿਆਂ ਵੱਲੋਂ ਗੋਲ਼ੀਆਂ ਮਾਰਕੇ ਨੌਜਵਾਨ ਦਾ ਕਤਲ ਕਰਨ ਅਤੇ 4 ਨੂੰ ਜ਼ਖ਼ਮੀ ਕਰਨ ਦੇ ਰੋਸ ਵਜੋਂ ਅੱਜ ਲੋਕਾਂ ਨੇ ਪਿੰਡ ਦੇ ਸਾਰੇ ਪੋਲਿੰਗ ਬੂਥਾਂ ਨੂੰ ਬੰਦ ਕਰ ਦਿੱਤਾ ਅਤੇ ਕੋਈ ਵੋਟ ਨਹੀਂ ਪੈਣ ਦਿੱਤੀ। ਅੱਜ ਸਵੇਰੇ ਕੁਝ ਲੋਕਾਂ ਵਲੋਂ ਵੋਟਾਂ ਨਾ ਪਾਉਣ ਦਾ ਸੱਦਾ ਦਿੱਤਾ ਸੀ

Read More
Lok Sabha Election 2024 Punjab

ਪੰਜਾਬ ‘ਚ 1 ਵਜੇ ਤੱਕ ਕਿੰਨੇ ਫੀਸਦੀ ਵੋਟਿੰਗ ਹੋਈ

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਦੁਪਹਿਰ 1 ਵਜੇ ਤੱਕ 37.80 ਫੀਸਦੀ ਵੋਟਿੰਗ ਹੋਈ। ਪੰਜਾਬ ‘ਚ 1 ਵਜੇ ਤੱਕ ਲੋਕ ਸਭਾ ਹਲਕਿਆਂ ‘ਚ ਵੋਟਿੰਗ ਫੀਸਦ ਅੰਮ੍ਰਿਤਸਰ – 32.18 % ਸ੍ਰੀ ਆਨੰਦਪੁਰ ਸਾਹਿਬ 37.43% ਬਠਿੰਡਾ 41.17% ਫਰੀਦਕੋਟ -36.82 % ਸ੍ਰੀ ਫਤਹਿਗੜ੍ਹ ਸਾਹਿਬ – 37.43% ਫਿਰੋਜ਼ਪੁਰ

Read More
Lok Sabha Election 2024 Punjab

ਚੋਣਾਂ ਦੌਰਾਨ ਜਲੰਧਰ ‘ਚ ਆਪਸੀ ਲੜਾਈ, ਇਕ ਵਿਅਕਤੀ ਜ਼ਖਮੀ

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਸਵੇਰੇ 11 ਵਜੇ ਤੱਕ 23.91 ਫੀਸਦੀ ਵੋਟਿੰਗ ਹੋਈ। ਇਸੇ ਦੌਰਾਨ ਜਲੰਧਰ ਦੇ ਆਦਮਪੁਰ ਇਲਾਕੇ ‘ਚ ਪੋਲਿੰਗ ਬੂਥ ਨੇੜੇ ਇਕ ਵਿਅਕਤੀ ਦੀ ਕੁੱਟਮਾਰ ਕੀਤੀ ਗਈ। ਮਨਸੂਰਪੁਰ ਨੇੜੇ ਵਾਪਰੀ ਇਸ ਘਟਨਾ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ

Read More
Lok Sabha Election 2024 Punjab

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਜੱਦੀ ਪਿੰਡ ਮੂਸਾ ‘ਚ ਪਾਈ ਵੋਟ

ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ਵਿੱਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਚੱਲ ਰਹੀ ਹੈ। ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਜੱਦੀ ਪਿੰਡ ਮੂਸਾ ‘ਚ ਵੋਟ ਪਾਈ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਇਸ ਤੋਂ ਬਾਅਦ ਪਿਤਾ ਬਲਕੌਰ ਸਿੰਘ ਨੇ ਅਮਨ-ਸ਼ਾਂਤੀ, ਅਮਨ

Read More