ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਆਪਣੇ ਪਰਿਵਾਰ ਨਾਲ ਵੋਟ ਪਾਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਪਤਨੀ ਅਤੇ ਬਠਿੰਡਾ ਲੋਕ ਸਭਾ ਸੀਟ ਤੋਂ ਪਾਰਟੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਅਤੇ ਪਰਿਵਾਰ ਸਮੇਤ ਆਪਣੀ ਵੋਟ ਪਾਈ।
2024 lok sabha elections
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਪਤਨੀ ਅਤੇ ਬਠਿੰਡਾ ਲੋਕ ਸਭਾ ਸੀਟ ਤੋਂ ਪਾਰਟੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਅਤੇ ਪਰਿਵਾਰ ਸਮੇਤ ਆਪਣੀ ਵੋਟ ਪਾਈ।
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਚੱਲ ਰਹੀ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਸਵੇਰੇ 11 ਵਜੇ ਤੱਕ 23.91 ਫੀਸਦੀ ਵੋਟਿੰਗ ਹੋਈ। ਅੰਮ੍ਰਿਤਸਰ – 20.17%ਸ੍ਰੀ ਆਨੰਦਪੁਰ ਸਾਹਿਬ – 23.99% ਬਠਿੰਡਾ – 26.56% ਫਰੀਦਕੋਟ – 22.41% ਸ੍ਰੀ ਫਤਹਿਗੜ੍ਹ ਸਾਹਿਬ – 22.69% ਫਿਰੋਜ਼ਪੁਰ – 25.73% ਗੁਰਦਾਸਪੁਰ – 24.74% ਹੁਸ਼ਿਆਰਪੁਰ –
ਪੰਜਾਬ ਵਿੱਚ ਅੱਜ ਲੋਕਤੰਤਰ ਦਾ ਪਰਵ ਮਨਾਇਆ ਜਾ ਰਿਹਾ ਹੈ। ਵੋਟਿੰਗ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸੁਲਤਾਨਪੁਰ ਲੋਧੀ ਵਿੱਚ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੀ ਵੋਟ ਭੁਗਤਾਈ। ਸੀਚੇਵਾਲ ਨੇ ਲੋਕਾਂ ਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਦੀ ਅਪੀਲ ਕੀਤੀ। ਪਾਰਟੀਬਾਜ਼ੀ ਤੋਂ ਉੱਪਰ ਉੱਠਕੇ ਹਰ ਵਾਰ
ਫਿਰੋਜ਼ਪੁਰ ਤੋਂ ਬਸਪਾ ਉਮੀਦਵਾਰ ਅਤੇ ਆਪ ਵਿਧਾਇਕ ਜਗਦੀਪ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਹੈ। ਬਸਪਾ ਉਮੀਦਵਾਰ ਸੁਰਿੰਦਰ ਕੰਬੋਜ਼ ਮੋਬਾਇਲ ਸਣੇ ਪੋਲਿੰਗ ਬੂਥ ਅੰਦਰ ਚਲੇ ਗਏ ਅਤੇ ਵੋਟ ਪਾਉਂਦਿਆਂ ਦੀ ਵੀਡੀਓ ਬਣਾ ਕੇ ਸੋਸ਼ਲ ਮੀਡਿਆ ‘ਤੇ ਵਾਇਰਲ ਕਰ ਦਿੱਤੀ ਹੈ। ਚੋਣ ਅਮਲੇ ਦੀ ਵੀ ਵੱਡੀ ਲਾਪਰਵਾਹੀ ਸਾਹਮਣੇ ਆਈ
ਪੰਜਾਬ ਵਿੱਚ 13 ਲੋਕ ਸੀਟਾਂ ਤੇ ਵੋਟਿੰਗ ਹੋ ਰਹੀ ਹੈ। ਪੰਜਾਬ ਦੇ ਲੋਕ ਵੋਟਿੰਗ ਲਈ ਆਪਣੇ ਘਰਾਂ ਤੋਂ ਬਾਹਰ ਆਕੇ ਵੋਟ ਕਰ ਰਹੇ ਹਨ। ਸਵੇਰੇ 7 ਵਜੇ ਤੋਂ ਹੀ ਵੋਟਿੰਗ ਲਈ ਪਹੁੰਚੇ ਰਹੇ ਹਨ। ਪਰ ਪੰਜਾਬ ਵਿੱਚ ਕਈ ਥਾਂ ਈਵੀਐੱਮ ਮਸ਼ੀਨਾਂ ਖਰਾਬ ਹੋਣ ਦੀਆਂ ਖ਼ਬਰਾਂ ਵੀ ਸਹਾਮਣੇ ਆਈਆਂ ਹਨ। ਜਿਸ ਕਾਰਨ ਵੋਟਿੰਗ ਦੇਰੀ ਨਾਲ ਸ਼ੁਰੂ
ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਦੀ ਅੱਜ ਵੋਟਿੰਗ ਹੋਣੀ ਹੈ। ਪੰਜਾਬ ਵਿਚ 13 ਲੋਕ ਸਭਾ ਸੀਟਾਂ ਲਈ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਨਾਭਾ ਬਲਾਕ ਦੇ ਪਿੰਡ ਸਹੌਲੀ ਵਿਖੇ 103 ਸਾਲਾਂ ਦੀ ਬਜ਼ੁਰਗ ਮਾਤਾ ਬਚਨ ਕੌਰ ਨੇ ਪੋਲਿੰਗ ਬੂਥ ਤੇ ਵੋਟ ਪਾਈ। ਇਸ ਮੌਕੇ ਤੇ ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵੀ ਮੌਕੇ ਤੇ
ਫਰੀਦਕੋਟ ਲੋਕ ਸਭਾ ਸੀਟ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਦਰਮਿਆਨ ਖਬਰ ਹੈ ਕਿ ਫਰੀਦਕੋਟ ਵਿਚ ਮੌਸਮ ਨੇ ਇਕਦਮ ਕਰਵਟ ਲਈ ਹੈ ਤੇ ਹਨ੍ਹੇਰੀ ਚੱਲਣ ਕਾਰਨ ਪੋਲਿੰਗ ਬੂਥ ਦੇ ਸ਼ੈੱਡ ਡਿੱਗ ਗਏ ਜਿਸ ਤੋਂ ਮੁਲਾਜ਼ਮ ਵਾਲ-ਵਾਲ ਬਚੇ ਹਨ। ਪ੍ਰਸ਼ਾਸਨ ਸਥਿਤੀ ਨੂੰ ਠੀਕ ਕਰਨ ਵਿਚ ਲੱਗੇ ਹਨ। ਮਤਦਾਨ ਪ੍ਰਕਿਰਿਆ ਸ਼ਾਮ 6 ਵਜੇ ਤੱਕ ਚੱਲੇਗੀ। ਦੱਸ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇਕਲੌਤੀ ਸੀਟ ਲਈ ਵੋਟਿੰਗ ਜਾਰੀ ਹੈ। ਚੋਣ ਅਧਿਕਾਰੀਆਂ ਮੁਤਾਬਕ 13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਵੋਟਿੰਗ ਸ਼ਾਮ 6 ਵਜੇ ਤੱਕ ਚੱਲੇਗੀ। ਇਸ ਪੜਾਅ ‘ਚ 2.14 ਕਰੋੜ ਤੋਂ ਵੱਧ ਵੋਟਰ ਹਨ। ਇਸੇ ਦੌਰਾਨ ਫਿਰੋਜ਼ਪੁਰ ਤੋਂ ਬਸਪਾ ਉਮੀਦਵਾਰ ਨੇ ਸੁਰਿੰਦਰ ਕੰਬੋਜ ਨੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਮੰਗਵਾਲ ਵਿਖੇ ਆਪਣੇ ਪਰਿਵਾਰ ਸਮੇਤ ਆਪਣੀ ਵੋਟ ਦਾ ਇਸਤੇਮਾਲ ਹੈ। ਸੰਗਰੂਰ ਦੇ ਪਿੰਡ ਮੰਗਵਾਲ ਸਥਿਤ ਆਪਣੇ ਪੋਲਿੰਗ ਸਟੇਸ਼ਨ ‘ਤੇ ਭਗਵੰਤ ਮਾਨ ਨੇ ਪਤਨੀ ਗੁਰਪ੍ਰੀਤ ਕੌਰ ਸਮੇਤ ਵੋਟ ਪਾਈ। ਉਨ੍ਹਾਂ ਨੇ ਪੰਜਾਬ ਦੋ ਲੋਕਾਂ ਨੂੰ ਵੋਟ ਪਾਉਣ ਲਈ ਕਿਹਾ। ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਬਹੁਤ
ਲੋਕ ਸਭਾ ਚੋਣ ਲਈ ਚੇਤਨ ਸਿੰਘ ਜੋੜਾ ਮਾਜਰਾ (Chetan Singh Jouramajra casts vote) ਨੇ ਅੱਜ ਆਪਣੇ ਪਿੰਡ ਜੋੜਾਮਾਜਰਾ ਵਿਖੇ ਪਰਿਵਾਰ ਸਮੇਤ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸ ਦੌਰਾਰ ਉਹਨਾਂ ਨੇ ਟਵੀਟ ਵੀ ਕੀਤਾ ਹੈ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਲੋਕਾਂ ਦਾ ਭਾਰੀ ਉਤਸ਼ਾਹ ਦੱਸ ਰਿਹਾ ਹੈ ਕਿ ਇਸ ਵਾਰ ਲੋਕ ਇਤਿਹਾਸ ਰਚਾਉਣ ਲਈ ਤਿਆਰ ਹਨ। ਹਰ