ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਅਸ਼ਵਨੀ ਸ਼ਰਮਾ ਦਾ ਵੱਡਾ ਬਿਆਨ
ਪੰਜਾਬ ਦੀ ਰਾਜਨੀਤੀ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗਰਮਾ ਰਹੀ ਹੈ। ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਗੱਠਜੋੜ ਦੀ ਵਕਾਲਤ ਕਰ ਰਹੇ ਹਨ, ਜਦਕਿ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਭਾਜਪਾ ਸਾਰੀਆਂ 117 ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਦੈਨਿਕ ਭਾਸਕਰ ਦੀ