Punjab

 ਸੂਬੇ ਦੀਆਂ 232 ਮੰਡੀਆਂ 31 ਮਈ ਤੱਕ ਚਾਲੂ ਰਹਿਣਗੀਆਂ : ਲਾਲ ਚੰਦ ਕਟਾਰੂਚੱਕ

‘ਦ ਖ਼ਾਲਸ ਬਿਊਰੋ : ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੂਬੇ ਦੀਆਂ 232 ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕਾਰਜ 31 ਮਈ ਤੱਕ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ। ਇਹ ਐਲਾਨ ਕੇਂਦਰੀ ਵਣਜ ਮੰਤਰਾਲੇ ਵੱਲੋਂ ਕਣਕ ਦੀ ਬਰਾਮਦ ’ਤੇ ਰੋਕ ਲਾਉਣ ਦੇ ਹਾਲ ਹੀ ਵਿੱਚ ਲਏ ਫੈਸਲੇ ਦੇ

Read More