ਦਿੱਲੀ ‘ਚ 25 ਮਰੀਜ਼ ਤੋੜ ਗਏ ਆਕਸੀਜਨ ਦੀ ਘਾਟ ਕਾਰਨ ਦਮ!
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਦੀ ਦੂਜੀ ਲਹਿਰ ਦੀ ਲਾਗ ਪੂਰੇ ਦੇਸ਼ ਵਿੱਚ ਘਾਤਕ ਸਿੱਧ ਹੋ ਰਹੀ ਹੈ। ਇਸ ਦੌਰਾਨ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ’ਚੋਂ ਪਰੇਸ਼ਾਨ ਕਰਨ ਵਾਲੀ ਖਬਰ ਆਈ ਹੈ। ਇੱਥੇ ਗੰਭੀਰ ਰੂਪ ਵਿੱਚ ਬਿਮਾਰ 25 ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ। ਮੌਤ ਦੀ ਵਜ੍ਹਾ ਆਕਸੀਜਨ ਦੀ ਘਾਟ ਦੱਸੀ ਜਾ ਰਹੀ