ਮਾਨ ਦਾ ਫੈਸਲਾ ,ਪੰਜਾਬ ਵਿਚ 25 ਹੋਰ ਆਮ ਆਦਮੀ ਕਲੀਨਿਕ ਲੋਕਾਂ ਲਈ ਤਿਆਰ
‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਵਾਅਦਾ ਪੁਗਾਉਂਦਿਆਂ ਅਤੇ ਦਿੱਲੀ ਮਾਡਲ ਲਾਗੂ ਕਰਦਿਆਂ ਆਜ਼ਾਦੀ ਦਿਵਸ ਉੱਤੇ 75 ਮੁਹੱਲਾ ਕਲੀਨਿਕਾਂ ਦੇ ਮਰੀਜ਼ਾਂ ਦੇ ਲਈ ਦਰਵਾਜ਼ੇ ਖੋਲ੍ਹ ਦਿੱਤੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬੀਆਂ ਨੂੰ ਇੱਕ ਹੋਰ ਖੁਸ਼ਖ਼ਬਰੀ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਇੱਕ ਟਵੀਟ ਕਰਦਿਆਂ