ਰਿਕਾਰਡ ‘ਚੋਂ 267 ਸਰੂਪ ਗਾਇਬ ਨਹੀਂ, ਇਸ ਤੋਂ ਵੱਧ ਵੀ ਹੋ ਸਕਦੇ ਹਨ, ਮਨੁੱਖੀ ਅਧਿਕਾਰ ਜਥੇਬੰਦੀ ਜੱਜ ਨਵਿਤਾ ਸਿੰਘ ਨੂੰ ਦੇਵੇਗੀ ਸਬੂਤ
‘ਦ ਖ਼ਾਲਸ ਬਿਊਰੋ:- ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਗੁਰਦੁਆਰਾ ਰਾਮਸਰ ਸਾਹਿਬ ‘ਚੋ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਪਾਵਨ ਸਰੂਪਾਂ ਦੇ ਮਾਮਲੇ ‘ਚ ਪੰਜਾਬ ਮਨੁੱਖੀ ਅਧਿਕਾਰ ਜਥੇਬੰਦੀ ਵੱਲੋਂ ਇੱਕਠੇ ਕੀਤੇ ਸਬੂਤ ਅਤੇ ਲੋੜੀਂਦੇ ਦਸਤਾਵੇਜ਼ ਜਾਂਚ ਕਮੇਟੀ ਨੂੰ ਸੌਂਪੇ ਜਾਣਗੇ ਤਾਂ ਜਾਂਚ ਟੀਮ ਦੀ ਸਹਾਇਤਾ ਕੀਤੀ ਜਾ ਸਕੇ। ਸੰਗਠਨ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ