India Punjab

ਲਖੀਮਪੁਰ ਖੀਰੀ ‘ਚ ਕਿਸਾਨਾਂ ਨੇ ਲਗਾਇਆ ਮੋਰਚਾ ! ਸਰਕਾਰ ਸਾਹਮਣੇ ਰੱਖੀਆਂ 8 ਮੰਗਾਂ

ਕਿਸਾਨਾਂ ਨੇ ਲਖੀਮਪੁਰ ਖੀਰੀ ਵਿੱਚ ਲਗਾਇਆ ਧਰਨਾ ‘ਦ ਖ਼ਾਲਸ ਬਿਊਰੋ : ਕਿਸਾਨ ਅੰਦੋਲਨ ਦੌਰਾਨ ਲਖੀਮਪੁਰ ਖੀਰੀ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਦੇ ਲਈ ਕਿਸਾਨ ਜਥੇਬੰਦੀਆਂ ਨੇ ਧਰਨਾ ਸ਼ੁਰੂ ਕਰ ਦਿੱਤਾ ਹੈ। 18 ਤੋਂ 20 ਅਗਸਤ ਤੱਕ ਚੱਲਣ ਵਾਲੇ ਇਸ ਧਰਨੇ ਵਿੱਚ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਤਕਰੀਬਨ 10 ਹਜ਼ਾਰ ਕਿਸਾਨ

Read More