ਜੰਮੂ-ਕਸ਼ਮੀਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਸਾਂਬਾ ਜ਼ਿਲ੍ਹੇ 'ਚ ਜੰਮੂ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਬੱਸ ਦੀ ਟੱਕਰ 'ਚ ਤਿੰਨ ਲੋਕਾਂ ਦੀ ਦਰਦਨਾਕ ਮੌਤ ਹੋ ਗਈ।