4 ਅਗਸਤ ਨੂੰ ਅਮਿਤ ਸ਼ਾਹ ਆਉਣਗੇ ਚੰਡੀਗੜ੍ਹ! ਤਿੰਨ ਕਾਨੂੰਨਾਂ ਲਈ ਬਣੇ ਸੈਂਟਰ ਦਾ ਕਰਨਗੇ ਉਦਘਾਟਨ
ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਗਲੇ ਮਹੀਨੇ 4 ਅਗਸਤ ਨੂੰ ਚੰਡੀਗੜ੍ਹ ਆ ਰਹੇ ਹਨ। ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਾਨੂੰਨ ਲਾਗੂ ਹੋਣ ਤੋਂ ਬਾਅਦ ਉਹ ਪਹਿਲੀ ਵਾਰ ਇੱਥੇ ਪੁੱਜਣਗੇ। ਉਹ ਚੰਡੀਗੜ੍ਹ ਪੁਲਿਸ ਵੱਲੋਂ ਇਨ੍ਹਾਂ ਕਾਨੂੰਨਾਂ ਲਈ ਬਣਾਏ ਗਏ ਕੇਂਦਰ ਦਾ ਉਦਘਾਟਨ ਕਰਨਗੇ। ਇਸ ਤੋਂ ਇਲਾਵਾ ਪ੍ਰਸ਼ਾਸਨ ਉਨ੍ਹਾਂ ਦੇ ਕਈ ਹੋਰ ਪ੍ਰੋਗਰਾਮ ਵੀ ਤੈਅ