Punjab

ਐਕਸ਼ਨ ‘ਚ ਮਾਨ ਸਰਕਾਰ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ 3 ਅਧਿਕਾਰੀਆਂ ਨੂੰ ਕੀਤਾ ਮੁਅੱਤਲ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਤਿੰਨ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ‘ਤੇ 11 ਕਰੋੜ ਦੇ ਘਪਲੇ ਦਾ ਦੋਸ਼ ਹੈ। ਤਿੰਨਾਂ ਨੇ ਯੋਜਨਾ ਵਿਭਾਗ ਅਤੇ ਮੁੱਖ ਮੰਤਰੀ ਫੰਡ ਲਈ ਰਕਮ ਦੀ ਦੁਰਵਰਤੋਂ ਕੀਤੀ ਹੈ। ਜਾਂਚ

Read More