India

ਜੰਮੂ-ਕਸ਼ਮੀਰ ਦੇ ਕੁਪਵਾੜਾ ’ਚ ਫਿਰ ਅੱਤਵਾਦੀ ਹਮਲਾ, 3 ਜਵਾਨ ਜ਼ਖਮੀ, 27 ਦਿਨਾਂ ’ਚ ਨੌਵਾਂ ਹਮਲਾ

ਬਿਉਰੋ ਰਿਪੋਰਟ: ਜੰਮੂ-ਕਸ਼ਮੀਰ ਦੇ ਕੁਪਵਾੜਾ ’ਚ ਸ਼ਨੀਵਾਰ (27 ਜੁਲਾਈ) ਦੀ ਸਵੇਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ’ਚ ਤਿੰਨ ਜਵਾਨ ਜ਼ਖਮੀ ਹੋ ਗਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਜਵਾਨ ਕਮਕਾਰੀ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾ ਰਹੇ ਸਨ ਜਦੋਂ ਅੱਤਵਾਦੀਆਂ ਨੇ ਗੋਲੀਬਾਰੀ ਕਰ ਦਿੱਤੀ। ਸੁਰੱਖਿਆ ਬਲਾਂ ਨੂੰ ਕਮਕਾਰੀ ਇਲਾਕੇ ’ਚ ਪਾਕਿਸਤਾਨੀ ਅੱਤਵਾਦੀਆਂ ਦੇ ਲੁਕੇ ਹੋਣ

Read More