ਇਸ ਦੇਸ਼ ‘ਚ ਲੁਕਿਆ 300 ਕਰੋੜ ਰੁਪਏ ਦੀ ਧੋਖਾਧੜੀ ਦਾ ਭਗੌੜਾ ਮੁਲਜ਼ਮ ਸੁਖਵਿੰਦਰ ਛਾਬੜਾ
ਇੰਡੀਅਨ ਓਵਰਸੀਜ਼ ਬੈਂਕ, ਪੰਜਾਬ ਨੈਸ਼ਨਲ ਬੈਂਕ ਅਤੇ ਬੈਂਕ ਆਫ ਬੜੌਦਾ ਨਾਲ ਕਰੀਬ 300 ਕਰੋੜ ਰੁਪਏ ਦੀ ਧੋਖਾਧੜੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਭਗੌੜੇ ਮੁਲਜ਼ਮ ਸੁਖਵਿੰਦਰ ਸਿੰਘ ਛਾਬੜਾ ਬਾਰੇ ਸੂਚਨਾ ਮਿਲੀ ਹੈ। ਈਡੀ ਲੰਬੇ ਸਮੇਂ ਤੋਂ ਮੁਲਜ਼ਮ ਦੀ ਭਾਲ ਕਰ ਰਹੀ ਸੀ ਅਤੇ ਹੁਣ ਪਤਾ ਲੱਗਾ ਹੈ ਕਿ ਉਹ ਥਾਈਲੈਂਡ ਵਿੱਚ ਲੁਕਿਆ