ਭਾਰਤ-ਪਾਕਿਸਤਾਨ ਤਣਾਅ ਦੌਰਾਨ ਬੰਦ ਕੀਤੇ ਗਏ 32 ਹਵਾਈ ਅੱਡੇ ਮੁੜ ਖੁੱਲ੍ਹੇ
ਭਾਰਤ ਅਤੇ ਪਾਕਿਸਤਾਨ ਵਿਚਕਾਰ ਹਾਲ ਹੀ ਵਿੱਚ ਹੋਏ ਫੌਜੀ ਤਣਾਅ ਕਾਰਨ ਬੰਦ ਕੀਤੇ ਗਏ ਦੇਸ਼ ਦੇ 32 ਹਵਾਈ ਅੱਡੇ ਇੱਕ ਵਾਰ ਫਿਰ ਸਿਵਲੀਅਨ ਉਡਾਣਾਂ ਲਈ ਖੋਲ੍ਹ ਦਿੱਤੇ ਗਏ ਹਨ। ਏਅਰਪੋਰਟ ਅਥਾਰਟੀ ਆਫ ਇੰਡੀਆ (ਏਏਆਈ) ਨੇ ਸੋਮਵਾਰ ਨੂੰ ਇੱਕ ਪ੍ਰੈਸ ਰਿਲੀਜ਼ ਵਿੱਚ ਇਹ ਜਾਣਕਾਰੀ ਦਿੱਤੀ। ਏਆਈਆਈ ਨੇ ਰਸਮੀ ਤੌਰ ‘ਤੇ ਇਨ੍ਹਾਂ ਹਵਾਈ ਅੱਡਿਆਂ ‘ਤੇ ਤੁਰੰਤ ਪ੍ਰਭਾਵ