India Punjab

CM ਮਾਨ ਅੱਜ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਲਈ ਦੇਣਗੇ ਸੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਦੁਪਹਿਰ 12 ਵਜੇ ਮੁਲਾਕਾਤ ਕਰਨਗੇ। ਉਹ ਰਾਸ਼ਟਰਪਤੀ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦੇਣਗੇ। ਸਰਕਾਰ ਇਸ ਸ਼ਹੀਦੀ ਦਿਵਸ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਦੀ ਯੋਜਨਾ ਬਣਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ

Read More