ਵਿਗਿਆਨੀਆਂ ਦੀ ਚਿਤਾਵਨੀ- ਫਿਰ ਆ ਰਿਹਾ ਹੈ ਬਹੁਤ ਹੀ ਭਿਆਨਕ ਸਮਾਂ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪਿਛਲੇ ਦੋ ਸਾਲ ਤੋਂ ਪੂਰੇ ਸੰਸਾਰ ਵਿੱਚ ਜੋ ਹਾਲਾਤ ਬਣੇ ਹਨ, ਉਨ੍ਹਾਂ ਨੂੰ ਮਨੁੱਖ ਜਾਤੀ ਰਹਿੰਦੀ ਦੁਨੀਆਂ ਤੱਕ ਨਹੀਂ ਭੁਲਾ ਸਕਦੀ ਹੈ। ਕੋਰੋਨਾ ਦੀ ਪਹਿਲੀ ਲਹਿਰ ਦੇ ਭਿਆਨਕ ਦੌਰ ਤੋਂ ਬਾਅਦ ਆਈ ਕੋਰੋਨਾ ਦੀ ਦੂਜੀ ਲਹਿਰਾ ਦਾ ਖਤਰਾ ਹਾਲੇ ਵੀ ਲੋਕਾਂ ਦੇ ਸਿਰਾਂ ਉੱਤੇ ਮੰਡਰਾ ਰਿਹਾ ਹੈ ਤੇ ਹੁਣ ਇਸੇ