ਦਿੱਲੀ ਦੇ ਸੀਮਾਪੁਰੀ ਇਲਾਕੇ 'ਚ ਬੀਤੀ ਰਾਤ ਤੇਜ਼ ਰਫਤਾਰ ਦਾ ਕਹਿਰ ਵੇਖਣ ਨੂੰ ਮਿਲਿਆ, ਜਿਥੇ ਇਕ ਬੇਕਾਬੂ ਟਰੱਕ ਨੇ ਸੜਕ ਕਿਨਾਰੇ ਸੁੱਤੇ ਪਏ 6 ਲੋਕਾਂ ਨੂੰ ਦਰੜ ਦਿੱਤਾ। ਇਸ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ।