ਚੰਡੀਗੜ੍ਹ ‘ਚ 4 ਦੁਕਾਨਾਂ ਸੜ ਗਈਆਂ: ਮਾਰਬਲ ਮਾਰਕੀਟ ‘ਚ ਵੀ ਫੈਲ ਗਈ ਅੱਗ, ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਜੂਦ
ਚੰਡੀਗੜ੍ਹ ਦੇ ਧਨਾਸ ਨੇੜੇ ਸਾਰੰਗਪੁਰ ਵਿੱਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਲੱਗਣ ਨਾਲ ਚਾਰ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਸਾਰੰਗਪੁਰ ਵਿੱਚ ਕਈ ਸੰਗਮਰਮਰ ਅਤੇ ਟਾਈਲ ਦੀਆਂ ਦੁਕਾਨਾਂ