Others

ਸਤਲੁਜ ਦਰਿਆ ‘ਚ ਨਹਾਉਣ ਗਏ 4 ਨੌਜਵਾਨ ਡੁੱਬੇ , ਪਰਿਵਾਰ ਦਾ ਰੋ-ਰੋ ਬੁਰਾ ਹਾਲ

ਪੰਜਾਬ ਦੇ ਲੁਧਿਆਣਾ ਵਿੱਚ ਸਤਲੁਜ ਦਰਿਆ ਦੇ ਕੰਢੇ ਨਹਾਉਣ ਗਏ ਛੇ ਦੋਸਤ ਪਾਣੀ ਦੇ ਤੇਜ਼ ਵਹਾਅ ਕਾਰਨ ਡੁੱਬ ਗਏ। ਦੋ ਨੌਜਵਾਨਾਂ ਨੂੰ ਆਸ-ਪਾਸ ਦੇ ਲੋਕਾਂ ਨੇ ਬਚਾ ਲਿਆ ਪਰ ਚਾਰ ਨੌਜਵਾਨ ਪਾਣੀ ਦੇ ਵਹਾਅ ਵਿੱਚ ਰੁੜ੍ਹ ਕੇ ਲਾਪਤਾ ਹੋ ਗਏ। ਐਤਵਾਰ ਦੁਪਹਿਰ 3 ਵਜੇ ਸਾਰੇ ਨੌਜਵਾਨ ਇਕੱਠੇ ਹੋ ਕੇ ਸਤਲੁਜ ਦਰਿਆ ‘ਚ ਨਹਾਉਣ ਕਰਨ ਗਏ

Read More