ਅਮਰੀਕਾ ਵਿੱਚ ਚੋਰ ਮੋਰੀ ਰਾਹੀਂ ਵੜਨ ਵਾਲੇ ਰਸਤੇ ‘ਚੋਂ ਮਿਲੀਆਂ 46 ਲਾ ਸ਼ਾਂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਮਰੀਕਾ ਦੇ ਟੈਕਸਸ ਦੇ ਸੈਨ ਐਨਟੋਨੀਓ ਦੇ ਬਾਹਰੀ ਇਲਾਕੇ ਵਿੱਚ ਟਰੱਕ ਵਿੱਚ ਘੱਟੋ-ਘੱਟ 46 ਲੋਕਾਂ ਦੀਆਂ ਲਾ ਸ਼ਾਂ ਮਿਲਣ ਦੀ ਜਾਣਕਾਰੀ ਹੈ। ਇਹ ਲੋਕ ਪਰਵਾਸੀ ਮੰਨੇ ਜਾ ਰਹੇ ਹਨ। ਇੱਕ ਸਥਾਨਕ ਮੀਡੀਆ ਅਦਾਰੇ ਮੁਤਾਬਕ ਕਰੀਬ 16 ਲੋਕਾਂ ਨੂੰ ਪ੍ਰਸ਼ਾਸਨ ਵੱਖ-ਵੱਖ ਸਿਹਤ ਕਾਰਨਾਂ ਕਰਕੇ ਹਸਪਤਾਲ ਲੈ ਕੇ ਗਏ ਹਨ, ਜਿਨ੍ਹਾਂ