Punjab

Breaking News- ਪੰਜਾਬ ਦੇ ਕਰਮਚਾਰੀਆਂ ਲਈ ਕੈਪਟਨ ਸਰਕਾਰ ਦਾ ਵੱਡਾ ਐਲਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਕੈਬਨਿਟ ਨੇ ਅੱਜ ਇੱਕ ਮਹੱਤਵਪੂਰਨ ਫੈਸਲੇ ਉੱਤੇ ਮੋਹਰ ਲਗਾਉਂਦਿਆਂ 6ਵੇਂ ਪੇ ਕਮਿਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਾਣਕਾਰੀ ਅਨੁਸਾਰ ਇਹ ਪੇ-ਕਮਿਸ਼ਨ 1 ਜੁਲਾਈ 2021 ਤੋਂ ਪਹਿਲਾਂ ਲਾਗੂ ਹੋਵੇਗਾ। ਜਾਣਕਾਰੀ ਅਨੁਸਾਰ 1 ਜੁਲਾਈ ਤੋਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਘੱਟੋ-ਘੱਟ 18 ਹਜ਼ਾਰ ਤਨਖਾਹ ਦਿੱਤੀ ਜਾਵੇਗਾ। ਕੈਬਨਿਟ ਦੇ ਫੈਸਲੇ ਦੇ ਅਨੁਸਾਰ

Read More