US ਤੋਂ 65 ਪੰਜਾਬੀ ਨੌਜਵਾਨ ਪਹੁੰਚੇ ਅੰਮ੍ਰਿਤਸਰ ਏਅਰਪੋਰਟ, ਲੈਂਡ ਹੋਇਆ ਅਮਰੀਕੀ ਜਹਾਜ
ਅੰਮ੍ਰਿਤਸਰ : ਸ਼ਨਿੱਚਰਵਾਰ ਰਾਤ ਨੂੰ ਅਮਰੀਕਾ ਵਿੱਚ ਗੈਰ ਕਾਨੂੰਨੀ ਢੰਗ ਨਾਲ ਰਹਿ ਰਹੇ 119 ਪਰਵਾਸੀ ਭਾਰਤੀਆਂ ਨੂੰ ਡਿਪੋਰਟ ਕੀਤੇ ਜਾਣ ਮਗਰੋਂ ਅੰਮ੍ਰਿਤਸਰ ਹਵਾਈ ਅੱਡੇ ਉਤੇ ਜਹਾਜ਼ ਲੈ ਕੇ ਪੁੱਜਿਆ। ਗੈਰ-ਪ੍ਰਵਾਸੀ ਭਾਰਤੀਆਂ ਨੂੰ ਲੈ ਕੇ ਅਮਰੀਕੀ ਫੌਜੀ ਜਹਾਜ਼ ਸੀ-17ਏ ਸ਼ਨਿੱਚਰਵਾਰ ਰਾਤ 11.33 ਵਜੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਲੈਂਡ ਹੋਇਆ। ਹਵਾਈ ਅੱਡੇ ‘ਤੇ ਉਨ੍ਹਾਂ