ਪੰਜਾਬ ਵਿੱਚੋਂ ਲੰਘਣ ਵਾਲੀਆਂ 65 ਰੇਲਗੱਡੀਆਂ ਰੱਦ
ਦੇਸ਼ ਭਰ ਤੋਂ ਮਾਤਾ ਵੈਸ਼ਨੋ ਦੇਵੀ ਜੀ ਦੇ ਮੰਦਰ ਅਤੇ ਜੰਮੂ ਜਾਣ ਵਾਲਿਆਂ ਨੂੰ ਰੇਲਵੇ ਨੇ ਵੱਡਾ ਝਟਕਾ ਦਿੱਤਾ ਹੈ। ਜਲੰਧਰ ਅਤੇ ਜੰਮੂ ਵਿਚਕਾਰ ਟਰੈਕ ਦੀ ਮੁਰੰਮਤ ਦੇ ਕੰਮ ਕਾਰਨ, ਜੰਮੂ ਜਾਣ ਵਾਲੀਆਂ 65 ਰੇਲਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਅਗਲੇ ਕੁਝ ਦਿਨਾਂ ਲਈ 19 ਰੇਲਗੱਡੀਆਂ ਨੂੰ ਰੋਕ ਦਿੱਤਾ ਗਿਆ ਹੈ। ਇਸ ਦੇ ਨਾਲ ਹੀ