ਅਕਾਲੀ ਦਲ ਨੇ ਅਕਾਲ ਤਖਤ ਸਾਹਿਬ ਨੂੰ ਮੁੜ ਦਿਖਾਈ ਪਿੱਠ
ਬਿਉਰੋ ਰਿਪੋਰਟ – ਅਕਾਲੀ ਦਲ ਦੀ ਭਰਤੀ ਲਈ ਅਕਾਲ ਤਖਤ ਸਾਹਿਬ ਵੱਲੋਂ ਬਣਾਈ 7 ਮੈਂਬਰੀ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਕਮੇਟੀ ਦੇ ਮੈਂਬਰ ਕਿਰਪਾਲ ਸਿੰਘ ਬਡੂੰਗਰ ਨੇ ਅਚਾਨਕ ਆਪਣਾ ਅਸਤੀਫਾ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਭੇਜ ਦਿੱਤਾ ਹੈ। ਉਨ੍ਹਾਂ ਤੋਂ ਪਹਿਲਾਂ ਕੱਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ