ਅਕਾਲੀ ਦਲ ਵਿੱਚ ਭਰਤੀ ਲਈ 7 ਮੈਂਬਰੀ ਕਮੇਟੀ ਦੀ ਮੀਟਿੰਗ ਅੱਜ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੀ ਮੀਟਿੰਗ ਅੱਜ ਪਟਿਆਲਾ ਵਿੱਚ ਦੁਬਾਰਾ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਅਕਾਲੀ ਦਲ ਵੱਲੋਂ ਹੁਣ ਤੱਕ ਚਲਾਈ ਗਈ ਮੈਂਬਰਸ਼ਿਪ ਮੁਹਿੰਮ ਨੂੰ ਮਾਨਤਾ ਦੇਣ ਸਬੰਧੀ ਫੈਸਲਾ ਲਿਆ ਜਾਣਾ ਹੈ। ਪਰ, ਇਸ ਮੀਟਿੰਗ ਤੋਂ ਇੱਕ ਦਿਨ ਪਹਿਲਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ