ਹੁਣ ਨਰਮੇ ਦਾ ਪ੍ਰਤੀ ਏਕੜ ਮੁਆਵਜ਼ਾ ਮਿਲੇਗਾ 18 ਹਜ਼ਾਰ 700 ਰੁਪਏ
‘ਦ ਖ਼ਾਲਸ ਟੀਵੀ ਬਿਊਰੋ:- ਬੀਕੇਯੂ (ਉਗਰਾਹਾਂ) ਦੀ ਮੰਗ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨੀ ਗਈ ਨਰਮੇ ਦੀ ਫ਼ਸਲ ਲਈ ਮੁਆਵਜ਼ੇ ਦੀ ਪ੍ਰਤੀ ਏਕੜ ਰਾਸ਼ੀ 13 ਹਜ਼ਾਰ 200 ਤੋਂ ਵਧਾ ਕੇ 18 ਹਜ਼ਾਰ 700 ਰੁਪਏ ਕਰ ਦਿੱਤੀ ਹੈ, ਜਿਸ ‘ਚੋਂ ਮੁਆਵਜ਼ੇ ਦੀ ਰਾਸ਼ੀ ਦਾ 10 ਫ਼ੀਸਦੀ ਖੇਤ ਮਜ਼ਦੂਰਾਂ