Others

ਪੰਜਾਬ ਦੇ 72 ਅਧਿਆਪਕਾਂ ਨੂੰ ਵਿਦੇਸ਼ ਭੇਜੇਗੀ ਮਾਨ ਸਰਕਾਰ

ਪੰਜਾਬ ਸਰਕਾਰ (Punjab government) ਸੂਬੇ ‘ਚ ਸਿੱਖਿਆ ਦੇ ਪੱਧਰ ਨੂੰ ਹੋਰ ਵੀ ਉੱਚਾ ਚੁੱਕਣ ਲਈ ਨਵੀਆਂ ਨੀਤੀਆਂ ਲੈ ਕੇ ਆ ਰਹੀ ਹੈ | ਇਸ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹੁਣ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਟਰੇਨਿੰਗ ਦੇ ਲਈ ਫਿਨਲੈਂਡ ਭੇਜਣ ਦੀ ਤਿਆਰੀ ‘ਚ ਹੈ ਅਤੇ ਇਸਦਾ ਐਲਾਨ ਵੀ ਕਰ ਦਿੱਤਾ ਗਿਆ

Read More