ਗਣਤੰਤਰ ਦਿਵਸ ਮੌਕੇ ਇਨ੍ਹਾਂ ਲੀਡਰਾਂ ਨੇ ਲਹਿਰਾਇਆ ਤਿਰੰਗਾ ਝੰਡਾ
ਅੱਜ ਦੇਸ਼ ਭਰ ਵਿੱਚ 76ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਪੰਜਾਬ ਸਮੇਤ ਦੇਸ਼ ਭਰ ਵਿੱਚ ਤਿੰਰਗਾ ਝੰਡਾ ਲਹਿਰਾਇਆ ਗਿਆ ਹੈ। ਗਣਤੰਤਰ ਦਿਵਸ ਮੌਕੇ ਆਈ.ਟੀ.ਆਈ. ਗਰਾਊਂਡ ਅਜਨਾਲਾ ਵਿਖੇ ਕਰਵਾਏ ਤਹਿਸੀਲ ਪੱਧਰੀ ਸਮਾਗਮ ਦੌਰਾਨ ਐਸ.ਡੀ.ਐਮ. ਅਜਨਾਲਾ ਰਵਿੰਦਰ ਸਿੰਘ ਅਰੋੜਾ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਸਮਾਗਮ ਵਿਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ