ਕਤਰ ਨੇ 8 ਸਾਬਕਾ ਭਾਰਤੀ ਜਲ ਸੈਨਿਕਾਂ ਨੂੰ ਰਿਹਾਅ ਕੀਤਾ ਹੈ। ਇਨ੍ਹਾਂ 'ਚੋਂ 7 ਸੋਮਵਾਰ ਸਵੇਰੇ ਭਾਰਤ ਪਰਤੇ। ਉਹ ਜਾਸੂਸੀ ਦੇ ਦੋਸ਼ ਵਿੱਚ ਕਤਰ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਨ।