ਖੁਸ਼ਖਬਰੀ : 16 ਅਗਸਤ ਤੋਂ ਪੰਜਾਬ ‘ਚ ਸ਼ੁਰੂ ਹੋਣ ਜਾ ਰਹੀਆਂ ਨੇ ਇਹ 8 ਟ੍ਰੇਨਾਂ
ਮਾਝਾ ਅਤੇ ਦੋਆਬਾ ਦੇ ਯਾਤਰੀਆਂ ਨੂੰ ਆਪਸ ਵਿੱਚ ਜੋੜਨਗੀਆਂ ‘ਦ ਖ਼ਾਲਸ ਬਿਊਰੋ : ਕੋਵਿਡ ਦੀ ਵਜ੍ਹਾ ਕਰਕੇ ਪੰਜਾਬ ਵਿੱਚ ਕਈ ਟ੍ਰੇਨਾਂ ਰੱਦ ਕਰ ਦਿੱਤੀਆਂ ਗਈਆਂ ਸਨ,ਢਾਈ ਸਾਲ ਤੋਂ ਯਾਤਰੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਹੁਣ ਰੇਲਵੇ ਨੇ ਲੰਮੀ ਦੂਰੀ ਦੀਆਂ ਟ੍ਰੇਨਾਂ ਨੂੰ ਸ਼ੁਰੂ ਕਰਨ ਤੋਂ ਬਾਅਦ ਪੰਜਾਬ ਦੇ ਅੰਦਰ ਚਲਣ ਵਾਲੀਆਂ