India International Punjab

’84 ਨਸਲਕੁਸ਼ੀ ‘ਤੇ ਰਾਹੁਲ ਗਾਂਧੀ ਦਾ ਵੱਡਾ ਬਿਆਨ, “1980 ਦੇ ਦਹਾਕੇ ਵਿਚ ਜੋ ਹੋਇਆ ਉਹ ਗਲਤ ਸੀ”

ਕਾਂਗਰਸੀ ਲੀਡਰ ਰਾਹੁਲ ਗਾਂਧੀ ਦਾ ਇਕ ਵੀਡੀਉ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਰਾਹੁਲ ਗਾਂਧੀ ਅਮਰੀਕਾ ਦੀ ਬ੍ਰਾਊਨ ਯੂਨੀਵਰਸਿਟੀ ਵਿਚ ਇਕ ਪ੍ਰੋਗਰਾਮ ਦੌਰਾਨ ਲੋਕਾਂ ਨਾਲ ਗੱਲ ਕਰ ਰਹੇ ਹਨ। ਗੱਲਬਾਤ ਦੌਰਾਨ, ਇਕ ਸਿੱਖ ਵਿਦਿਆਰਥੀ ਨੇ ਰਾਹੁਲ ਗਾਂਧੀ ਤੋਂ ’84 ਨਸਲਕੁਸ਼ੀ ਅਤੇ ਸਿੱਖਾਂ ਦੇ ਮੁੱਦਿਆਂ ਨਾਲ ਸਬੰਧਤ ਕੁਝ ਸਵਾਲ ਪੁੱਛੇ। ਵਿਦਿਆਰਥੀ ਨੇ ਰਾਹੁਲ

Read More