8ਵੀਂ ਜਮਾਤ ਦੇ 15 ਸਾਲਾ ਵਿਦਿਆਰਥੀ ਨਾਲ ਖੇਡਦੇ ਸਮੇਂ ਹੋਇਆ ਕੁਝ ਅਜਿਹਾ , ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ…
ਗ੍ਰੇਟਰ ਨੋਇਡਾ ਦੇ ਇੱਕ ਸਰਕਾਰੀ ਸਕੂਲ ਵਿੱਚ ਪੜ੍ਹਦਾ 15ਵੀਂ ਜਮਾਤ ਦਾ 15 ਸਾਲਾ ਵਿਦਿਆਰਥੀ ਖੇਡਦੇ ਹੋਏ ਅਚਾਨਕ ਬੇਹੋਸ਼ ਹੋ ਗਿਆ। ਜਿਸ ਤੋਂ ਬਾਅਦ ਅਧਿਆਪਕ ਉਸ ਨੂੰ ਨਿੱਜੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਦੱਸਿਆ ਕਿ ਡਾਕਟਰ ਨੇ ਮੌਤ ਦਾ ਕਾਰਨ ਦਿਲ ਦਾ ਦੌਰਾ ਜਾਂ ਹਾਰਟ ਅਟੈਕ ਦੱਸਿਆ ਹੈ।