Punjab Religion

9 ਪੋਹ ਦਾ ਇਤਿਹਾਸ, ਦਸਵੇਂ ਪਾਤਸ਼ਾਹ ਨੇ ਮਾਛੀਵਾੜੇ ਲਾਇਆ ਟਿੰਡ ਦਾ ਸਰਹਾਣਾ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ 8 ਅਤੇ 9 ਪੋਹ ਦੀ ਵਿਚਕਾਰਲੀ ਅੱਧੀ ਰਾਤ ਨੂੰ ਪੰਜ ਪਿਆਰਿਆਂ ਦੀ ਬੇਨਤੀ ਨੂੰ ਸਵੀਕਾਰ ਕਰਕੇ ਚਮਕੌਰ ਦੀ ਗੜ੍ਹੀ ਛੱਡਣ ਦਾ ਫੈਸਲਾ ਕੀਤਾ। ਇੱਕ ਯੋਧੇ ਵਾਂਗ ਤਾੜੀ ਮਾਰ ਕੇ ਗੁਰੂ ਜੀ ਨੇ ਦੁਸ਼ਮਣ ਫੌਜਾਂ ਨੂੰ ਚੁਣੌਤੀ ਦਿੱਤੀ ਕਿ “ਗੁਰੂ ਗੋਬਿੰਦ ਸਿੰਘ ਗੜ੍ਹੀ ਛੱਡ ਕੇ ਜਾ ਰਿਹਾ ਹੈ, ਕੋਈ

Read More