ਮਜੀਠਾ ਸ਼ਰਾਬ ਕਾਂਡ ‘ਚ ਮੌਤਾਂ ਦੀ ਗਿਣਤੀ ਵਧ ਕੋ ਹੋਈ 23
ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ 23 ਹੋ ਗਈ ਹੈ। ਬੀਤੀ ਰਾਤ ਇਲਾਜ ਦੌਰਾਨ ਦੋ ਹੋਰ ਲੋਕਾਂ ਦੀ ਮੌਤ ਹੋ ਗਈ। ਜਦੋਂ ਕਿ 10 ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਸਦਾ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। 5 ਬਿਮਾਰਾਂ ਦੀ