ਅੱਜ ਤੋਂ ਪੰਜਾਬ-ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਹੇਗਾ, ਮੀਂਹ ਪੈਣ ਤੋਂ ਬਾਅਦ ਠੰਢ ਹੋਣ ਲੱਗੀ ਮਹਿਸੂਸ
ਹਿਮਾਚਲ ਪ੍ਰਦੇਸ਼ ਵਿੱਚ ਹਾਲ ਹੀ ਵਿੱਚ ਹੋਈ ਬਾਰਿਸ਼ ਅਤੇ ਬਰਫ਼ਬਾਰੀ ਕਾਰਨ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਬਦਲਾਅ ਆਇਆ ਹੈ। ਠੰਢ ਮਹਿਸੂਸ ਹੋਣ ਲੱਗੀ ਹੈ। 24 ਘੰਟਿਆਂ ਵਿੱਚ ਤਾਪਮਾਨ 0.6 ਡਿਗਰੀ ਘੱਟ ਗਿਆ ਹੈ, ਜੋ ਕਿ ਆਮ ਨਾਲੋਂ 9.6 ਡਿਗਰੀ ਘੱਟ ਹੈ। ਗੁਰਦਾਸਪੁਰ ਵਿੱਚ ਸਭ ਤੋਂ ਵੱਧ ਤਾਪਮਾਨ 30.5 ਡਿਗਰੀ ਦਰਜ ਕੀਤਾ ਗਿਆ। ਅੱਜ ਤੋਂ
