ਲੁਧਿਆਣਾ ਦੀ ਸਬਜ਼ੀ ਮੰਡੀ ’ਚ ਭਿਆਨਕ ਅੱਗ, ਕਈ ਦੁਕਾਨਦਾਰਾਂ ਦਾ ਭਾਰੀ ਨੁਕਸਾਨ
ਬਿਊਰੋ ਰਿਪੋਰਟ (ਲੁਧਿਆਣਾ, 11 ਨਵੰਬਰ 2025): ਲੁਧਿਆਣਾ ਵਿੱਚ ਮੰਗਲਵਾਰ ਦੁਪਹਿਰ ਕਰੀਬ ਸਵਾ 2 ਵਜੇ ਸਬਜ਼ੀ ਮੰਡੀ ਵਿੱਚ ਅਚਾਨਕ ਪਲਾਸਟਿਕ ਦੀਆਂ ਕ੍ਰੇਟਾਂ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਕੁਝ ਧਮਾਕੇ ਵੀ ਹੋਏ। ਕਈ ਸਬਜ਼ੀ ਵਿਕਰੇਤਾਵਾਂ ਦਾ ਭਾਰੀ ਨੁਕਸਾਨ ਹੋਇਆ ਹੈ। ਕੁਝ ਹੀ ਦੇਰ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਲਾਟਾਂ
