ਲੁਧਿਆਣਾ ਦੀ ਜੋਧੇਵਾਲ ਬਸਤੀ ਦੇ ਕੋਲ ਅੱਜ ਸਵੇਰੇ ਇੱਕ ਧਾਗਾ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਭਿਆਨਕ ਹਾਦਸਾ ਵਾਪਰਿਆ ਹੈ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦੀ ਉੱਨ ਸੜ ਕੇ ਸੁਆਹ ਹੋ ਗਈ।