India

ਇੰਡੀਆ ਗੇਟ ‘ਤੇ ਲੱਗੇਗੀ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਗ੍ਰੇਨਾਈਟ ਮੂਰਤੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ ‘ਤੇ ਆਜ਼ਾਦੀ ਘੁਲਾਟੀਏ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਗ੍ਰੇਨਾਈਟ ਦੀ ਇੱਕ ਵਿਸ਼ਾਲ ਮੂਰਤੀ ਲਗਾਉਣ ਦਾ ਐਲਾਨ ਕੀਤਾ ਹੈ। ਮੋਦੀ ਨੇ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ ਹੈ। ਮੋਦੀ ਨੇ ਦੱਸਿਆ ਕਿ ਪੂਰਾ ਰਾਸ਼ਟਰ ਜਦੋਂ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਦਾ ਜਸ਼ਨ

Read More